26 ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਆ’ ‘ਚ ‘ਆਪ’ ਦੀ ਸ਼ਮੂਲੀਅਤ ਤੋਂ ਪੰਜਾਬ ਦੇ ਕਾਂਗਰਸੀ ਫਿਕਰਮੰਦ!
* ਵੜਿੰਗ ਤੇ ਬਾਜਵਾ ਦੀ ਪ੍ਰਧਾਨਗੀ ‘ਚ ਮੀਟਿੰਗ ਕਰਕੇ ਸਿਆਸੀ ਹਾਲਾਤ ‘ਤੇ ਚਰਚਾ ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਦਿੱਲੀ ਵਿਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਕੇਂਦਰੀ ਆਰਡੀਨੈਂਸ ਦਾ ਵਿਰੋਧ ਕੀਤੇ ਜਾਣ ਦੇ ਕਾਂਗਰਸ ਹਾਈ ਕਮਾਨ ਦੇ ਫੈਸਲੇ ‘ਤੇ 26 ਵਿਰੋਧੀ ਪਾਰਟੀਆਂ ਦੀ ਸ਼ਮੂਲੀਅਤ ਵਾਲੇ ਗੱਠਜੋੜ ‘ਇੰਡੀਆ’ ਵਿਚ ‘ਆਪ’ ਦੀ ਹਾਜ਼ਰੀ ਨਾਲ ਪੰਜਾਬ ਕਾਂਗਰਸ ਦੇ […]