ਘਰ ਵਿੱਚ ਅੱਗ ਲੱਗਣ ਕਾਰਨ ਜ਼ਖਮ ਭਾਰਤੀ ਵਿਦਿਆਰਥਣ ਦੀ ਮੌਤ
ਨਿਊਯਾਰਕ, 6 ਦਸੰਬਰ (ਪੰਜਾਬ ਮੇਲ)- ਅਮਰੀਕਾ ਵਿੱਚ ਇੱਕ 24 ਸਾਲਾ ਭਾਰਤੀ ਵਿਦਿਆਰਥਣ ਦੀ ਘਰ ਵਿੱਚ ਅੱਗ ਲੱਗਣ ਕਾਰਨ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਮੌਤ ਹੋ ਗਈ ਹੈ। ਇੱਥੇ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਸਹਜਾ ਰੈੱਡੀ ਉਦੁਮਾਲਾ ਨਿਊਯਾਰਕ ਦੇ ਅਲਬਾਨੀ ਵਿੱਚ ਮਾਸਟਰ ਦੀ ਡਿਗਰੀ ਕਰ ਰਹੀ ਸੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ […]