ਮਹਿਲਾ ਟੀ-20 ਵਿਸ਼ਵ ਕੱਪ: ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਫਿਰ ਆਈ.ਸੀ.ਸੀ. ਨੇ ਠੋਕਿਆ ਜੁਰਮਾਨਾ!
ਨਵੀਂ ਦਿੱਲੀ, 16 ਜੂਨ (ਪੰਜਾਬ ਮੇਲ)- ਭਾਰਤ ਖਿਲਾਫ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਮੁਕਾਬਲੇ ‘ਚ ਪਾਕਿਸਤਾਨ ਨੂੰ ਦੋਹਰਾ ਝਟਕਾ ਲੱਗਾ ਹੈ। ਇਕ ਪਾਸੇ ਟੀਮ ਨੂੰ ਮੈਦਾਨ ‘ਤੇ 64 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਦੂਜੇ ਪਾਸੇ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ.ਸੀ.ਸੀ.) ਨੇ ਹੌਲੀ ਓਵਰ ਰੇਟ ਲਈ ਉਸ ‘ਤੇ ਜੁਰਮਾਨਾ ਠੋਕਿਆ ਹੈ। […]