ਓਹਾਇਓ ‘ਚ 2 ਸਾਲਾ ਬੱਚੇ ਵੱਲੋਂ ਗਲਤੀ ਨਾਲ ਆਪਣੀ 8 ਮਹੀਨਿਆਂ ਦੀ ਗਰਭਵਤੀ ਮਾਂ ਦਾ ਗੋਲੀ ਮਾਰ ਕੇ ਕਤਲ
ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕਾ ਦੇ ਓਹੀਓ ਸੂਬੇ ਵਿੱਚ 2 ਸਾਲ ਦੇ ਇਕ ਬੱਚੇ ਨੇ ਗ਼ਲਤੀ ਨਾਲ ਆਪਣੀ 8 ਮਹੀਨਿਆਂ ਦੀ ਗਰਭਵਤੀ ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸੀ.ਐੱਨ.ਐੱਨ. ਨੇ ਵੀਰਵਾਰ ਸ਼ਾਮ ਨੂੰ ਇਕ ਬਿਆਨ ਵਿਚ ਦੱਸਿਆ ਕਿ ਨੌਰਵਾਕ ਪੁਲਿਸ ਵਿਭਾਗ ਨੂੰ 31 ਸਾਲਾ ਪੀੜਤਾ ਲੌਰਾ ਇਲਗ […]