ਕੈਨੇਡਾ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ ‘ਚ ਲਗਾਤਾਰ ਹੋ ਰਿਹੈ ਵਾਧਾ
-2016 ਤੋਂ 2019 ਦਰਮਿਆਨ ਵੱਡੀ ਗਿਣਤੀ ਪ੍ਰਵਾਸੀਆਂ ਨੇ ਛੱਡਿਆ ਕੈਨੇਡਾ ਓਟਵਾ, 9 ਨਵੰਬਰ (ਪੰਜਾਬ ਮੇਲ)-ਵੱਡੀ ਗਿਣਤੀ ‘ਚ ਪ੍ਰਵਾਸੀ ਹੁਣ ਕੈਨੇਡਾ ਛੱਡ ਕੇ ਦੂਜੇ ਦੇਸ਼ਾਂ ਵਿਚ ਜਾ ਰਹੇ ਹਨ। ਕੈਨੇਡਾ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਕ ਰਿਪੋਰਟ ਮੁਤਾਬਕ 2016 ਤੋਂ 2019 ਦਰਮਿਆਨ ਕੈਨੇਡਾ ਛੱਡਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਵਿਚ ਰਿਕਾਰਡ ਵਾਧਾ […]