ਰੇਲੀਗੇਅਰ ਦੇ ਸਾਬਕਾ ਪ੍ਰਮੋਟਰ ਦੀ ਪਤਨੀ ਨਾਲ ਠੱਗੀ ਮਾਮਲੇ ‘ਚ ਸੁਕੇਸ਼ ਚੰਦਰਸ਼ੇਖਰ ਦਾ ਈ.ਡੀ. ਨੂੰ ਰਿਮਾਂਡ
ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੇਲੀਗੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਦੀ ਪਤਨੀ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਕਥਿਤ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਦੀ ਅਦਾਲਤ ਨੇ ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਨੌਂ ਦਿਨਾਂ ਲਈ ਈ.ਡੀ. ਦੀ ਹਿਰਾਸਤ ਵਿਚ ਭੇਜ […]