ਰਾਜਸਥਾਨ ਦੇ ਨਾਗੌਰ ‘ਚ ਰੱਥ ‘ਚ ਯਾਤਰਾ ਦੌਰਾਨ ਕਰੰਟ ਲੱਗਣ ਤੋਂ ਵਾਲ-ਵਾਲ ਬਚੇ ਅਮਿਤ ਸ਼ਾਹ
ਜੈਪੁਰ, 8 ਨਵੰਬਰ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਰਾਜਸਥਾਨ ਦੇ ਨਾਗੌਰ ਵਿਚ ਇਕ ਰੱਥ ਵਿਚ ਯਾਤਰਾ ਕਰ ਰਹੇ ਸਨ, ਤਾਂ ਉਸ ਦਾ ਉੱਪਰਲਾ ਹਿੱਸਾ ਬਿਜਲੀ ਦੀ ਤਾਰ ਨਾਲ ਟਕਰਾ ਗਿਆ। ਸ਼ਾਹ ਇਸ ਘਟਨਾ ‘ਚੋਂ ਵਾਲ-ਵਾਲ ਬਚ ਗਏ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ। ਇਹ […]