ਬ੍ਰਿਟੇਨ ਦੀਆਂ ਅਦਾਲਤਾਂ ‘ਚ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ‘ਗੈਰ-ਕਾਨੂੰਨੀ’ ਪਾਬੰਦੀ ਲੱਗਣ ਦਾ ਖ਼ਤਰਾ
ਲੰਡਨ, 14 ਫਰਵਰੀ (ਪੰਜਾਬ ਮੇਲ)- ਬ੍ਰਿਟੇਨ ਵਿਚ ਪ੍ਰੈਕਟਿਸ ਕਰਨ ਵਾਲੇ ਸਿੱਖਾਂ ‘ਤੇ ਕਿਰਪਾਨ ਨੂੰ ਲੈ ਕੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਇੰਗਲੈਂਡ ਅਤੇ ਵੇਲਸ ਵਿਚ ਅਦਾਲਤਾਂ ਅਤੇ ਟ੍ਰਿਬਿਊਨਲਸ ਵਿਚ ਐਂਟਰੀ ਕਰਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਪਾਬੰਦੀ ਲਗਾਏ ਜਾਣ ਦਾ ਖ਼ਤਰਾ ਹੈ। ਦਿ ਗਾਰਜੀਅਨ ਨੇ ਦੱਸਿਆ ਕਿ ਸਿੱਖ ਵਕੀਲ ਜਸਕੀਰਤ ਸਿੰਘ ਗੁਲਸ਼ਨ ਨੇ ਕਿਰਪਾਨ ਨਾਲ ਸਬੰਧਤ ਅਦਾਲਤਾਂ […]