ਕੇਂਦਰ ਵੱਲੋਂ ਪ੍ਰਦੂਸ਼ਣ ਕਾਰਨ ਦਿੱਲੀ ‘ਚ ਨਵੀਆਂ ਪਾਬੰਦੀਆਂ ਆਇਦ
ਕੌਮੀ ਰਾਜਧਾਨੀ ਗੈਸ ਚੈਂਬਰ ਵਿੱਚ ਤਬਦੀਲ ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਖਿੱਤੇ ਵਿਚ ਹਵਾ ਦੀ ਗੁਣਵੱਤਾ ਨੂੰ ਲੈ ਕੇ ਜਾਰੀ ਸੰਕਟ ਦਰਮਿਆਨ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਵਿੱਚ ਸਾਰੇ ਸਰਕਾਰੀ ਪ੍ਰਾਜੈਕਟਾਂ ਨਾਲ ਜੁੜੇ ਨਿਰਮਾਣ ਕਾਰਜਾਂ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਟਰੱਕਾਂ ਤੇ ਵਪਾਰਕ ਚਾਰ ਪਹੀਆ ਵਾਹਨਾਂ ‘ਤੇ ਰੋਕ ਲਾ ਦਿੱਤੀ ਹੈ। ਇਹ […]