ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਐਕਟ ‘ਚ ਸੋਧ ਦਾ ਸਖਤ ਵਿਰੋਧ
-ਪੰਜਾਬ ਸਰਕਾਰ ਕੇਜਰੀਵਾਲ ਦੇ ਇਸ਼ਾਰੇ ‘ਤੇ ਸਿੱਖ ਮਾਮਲਿਆਂ ‘ਚ ਦਖ਼ਲ ਦੇ ਰਹੀ ਹੈ : ਧਾਮੀ ਅੰਮ੍ਰਿਤਸਰ, 19 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਆਪਣੇ ਪੱਧਰ ‘ਤੇ ਇਕ ਧਾਰਾ ਜੋੜਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਇਹ ਕਾਰਵਾਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ […]