ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
ਕੈਲਗਰੀ/ਹਠੂਰ, 25 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਕੈਲਗਰੀ ‘ਚ ਰਹਿਣ ਵਾਲੇ ਪੰਜਾਬੀ ਨੌਜਵਾਨ ਗੁਰਮਿੰਦਰ ਸਿੰਘ ਗਰੇਵਾਲ (24) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦੇ ਗੁਰਮਿੰਦਰ ਸਿੰਘ ਗਰੇਵਾਲ ਪੁੱਤਰ ਬਲਜੀਤ ਸਿੰਘ ਗਰੇਵਾਲ ਦੀ ਮੌਤ ਦੀ ਖਬਰ ਮਿਲਣ ‘ਤੇ ਇਲਾਕੇ ‘ਚ ਸੋਗ ਦੀ ਲਹਿਰ ਫੈਲ […]