2023 ਦੌਰਾਨ ਦਿੱਲੀ ‘ਚ ਹਵਾ ਪ੍ਰਦੂਸ਼ਣ ਕਾਰਨ ਹੋਈਆਂ 15 ਫੀਸਦੀ ਮੌਤਾਂ : ਰਿਪੋਰਟ
ਨਵੀਂ ਦਿੱਲੀ, 31 ਅਕਤੂਬਰ (ਪੰਜਾਬ ਮੇਲ)- ਤਾਜ਼ਾ ਗਲੋਬਲ ਬਰਡਨ ਆਫ਼ ਡਿਜ਼ੀਜ਼ (ਜੀ.ਬੀ.ਡੀ.) ਡਾਟਾ ਦੇ ਵਿਸ਼ਲੇਸ਼ਣ ਅਨੁਸਾਰ ਦਿੱਲੀ ਵਿਚ ਲੋਕਾਂ ਲਈ ਹਵਾ ਪ੍ਰਦੂਸ਼ਣ ਸਭ ਤੋਂ ਵੱਡਾ ਸਿਹਤ ਜੋਖਮ ਬਣਿਆ ਹੋਇਆ ਹੈ। ਸਾਲ 2023 ਵਿਚ ਹੋਈਆਂ ਕੁੱਲ ਮੌਤਾਂ ਵਿਚੋਂ ਲਗਪਗ 15 ਫੀਸ ਮੌਤਾਂ ਪ੍ਰਦੂਸ਼ਣ ਕਾਰਨ ਹੋਈਆਂ ਹਨ। ਇੰਸਟੀਚਿਊਟ ਫਾਰ ਹੈਲਥ ਮੈਟ੍ਰਿਕਸ ਐਂਡ ਇਵੈਲੂਏਸ਼ਨ (ਆਈ.ਐੱਚ.ਐੱਮ.ਈ.) ਵੱਲੋਂ ਇਸ ਮਹੀਨੇ […]