ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸੁਰੱਖਿਅਤ ਵਾਪਸੀ ਦਾ ਰਾਹ ਸਾਫ਼
ਅਦਾਲਤ ਨੇ ਜ਼ਮਾਨਤ ਦਿੱਤੀ ਤੇ ਨਾਲ ਗ੍ਰਿਫ਼ਤਾਰੀ ਵਾਰੰਟ ਮੁਅੱਤਲ ਕੀਤਾ ਇਸਲਾਮਾਬਾਦ, 19 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਸ਼ਨਿੱਚਰਵਾਰ ਨੂੰ ਦੇਸ਼ ਪਰਤਣ ਤੋਂ ਪਹਿਲਾਂ ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਐਵਨਫੀਲਡ ਅਤੇ ਅਲ-ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲਿਆਂ ‘ਚ 24 ਅਕਤੂਬਰ ਤੱਕ ਜ਼ਮਾਨਤ ਦੇ ਦਿੱਤੀ। ਨਾਲ ਹੀ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਵੱਲੋਂ […]