ਜਿਨਸੀ ਸ਼ੋਸ਼ਣ ਮਾਮਲੇ ‘ਚ ਸਰੀ ਦੇ ਗੁਰਦੁਆਰਾ ਸਾਹਿਬ ਦਾ ਕਰਮਚਾਰੀ ਗ੍ਰਿਫ਼ਤਾਰ
ਵੈਨਕੂਵਰ, 11 ਮਈ (ਪੰਜਾਬ ਮੇਲ)- ਸਰੀ ਦੇ ਇਕ ਗੁਰਦੁਆਰਾ ਸਾਹਿਬ ਦੇ ਇਕ ਕਰਮਚਾਰੀ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰ.ਸੀ.ਐੱਮ. ਪੀ. ਨੂੰ ਇਕ ਰਿਪੋਰਟ ਮਿਲੀ ਸੀ ਕਿ 68ਵੇਂ ਐਵੇਨਿਊ ‘ਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਚ ਜਾਂ ਉਸ ਦੇ ਖੇਤਰ ਵਿਚ ਇਕ ਨਾਬਾਲਗਾ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਪੁਲਿਸ ਦੀ ਇਕ ਰਿਲੀਜ਼ […]