ਪੰਜਾਬ ਮੰਤਰੀ ਮੰਡਲ ਦੇ ਫ਼ੈਸਲੇ: 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ 7902 ਅਧਿਆਪਕ ਹੋਣਗੇ ਪੱਕੇ

ਜਲੰਧਰ/ਮਾਨਸਾ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੁਹਰ ਲੱਗਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਕੈਬਨਿਟ […]

ਵਰਜੀਨੀਆ ਵਿਚ ਇਕ ਹਾਈ ਸਕੂਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ 2 ਮੌਤਾਂ ਤੇ 5 ਜ਼ਖਮੀ

* ਇਕ 19 ਸਾਲਾ ਨੌਜਵਾਨ ਗ੍ਰਿਫਤਾਰ ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਨੌਜਵਾਨ ਵੱਲੋਂ ਰਿਚਮੌਂਡ, ਵਰਜੀਨੀਆ ਵਿਚ ਗਰੈਜੂਏਸ਼ਨ ਡਿਗਰੀ ਵੰਡ ਸਮਾਗਮ ਤੋਂ ਬਾਅਦ ਇਕ ਹਾਈ ਸਕੂਲ ਦੇ ਬਾਹਰ ਖੜੇ ਸੈਂਕੜੇ ਲੋਕਾਂ ਉਪਰ ਗੋਲੀਬਾਰੀ ਕੀਤੀ ਜਾਣ ਕਾਰਨ 2 ਵਿਅਕਤੀਆਂ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਸ਼ਹਿਰ ਦੇ […]

36 ਪ੍ਰਵਾਸੀਆਂ ਨੂੰ ਧੋਖੇ ਨਾਲ ਕੈਲੀਫੋਰਨੀਆ ਭੇਜਿਆ ਗਿਆ-ਅਧਿਕਾਰੀ

* ਕੋਈ ਵੀ ਪੰਜਾਬੀ ਜਾਂ ਭਾਰਤੀ ਪ੍ਰਵਾਸੀਆਂ ਵਿਚ ਸ਼ਾਮਿਲ ਨਹੀਂ ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਿਛਲੇ ਦਿਨਾਂ ਦੌਰਾਨ 2 ਚਾਰਟਡ ਉਡਾਣਾਂ ਰਾਹੀਂ ਫਲੋਰਿਡਾ ਤੋਂ ਸੈਕਰਾਮੈਂਟੋ ਪੁੱਜੇ 36 ਪ੍ਰਵਾਸੀਆਂ ਨੂੰ ਲੈ ਕੇ ਵਿਵਾਦ ਜਾਰੀ ਹੈ। ਫਲੋਰਿਡਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਵਾਸੀ ਆਪਣੀ ਇੱਛਾ ਅਨੁਸਾਰ ਸੈਕਰਾਮੈਂਟੋ ਗਏ ਹਨ ਜਦ ਕਿ ਕੈਲੀਫੋਰਨੀਆ ਦੇ ਅਧਿਕਾਰੀਆਂ […]

ਕੈਨੇਡਾ ਸਰਕਾਰ ਸਿੱਖ ਪਰਿਵਾਰ ਨੂੰ 13 ਜੂਨ ਨੂੰ ਕਰੇਗੀ ਭਾਰਤ

ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਤਿੰਨ ਮੈਂਬਰੀ ਸਿੱਖ ਪਰਿਵਾਰ ਨੂੰ 13 ਜੂਨ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਜੇ ਕੈਨੇਡਾ ਸਰਕਾਰ ਪਰਿਵਾਰ ਨੂੰ ਸਟੇਅ ਦੇ ਦਿੰਦੀ ਹੈ, ਤਾਂ ਵਾਪਸੀ ਕੁੱਝ ਦੇਰ ਲਈ ਟਲ ਸਕਦੀ ਹੈ। ਹਰਦੀਪ ਸਿੰਘ ਚਾਹਲ, ਉਸ ਦੀ ਗਰਭਵਤੀ ਪਤਨੀ ਕਮਲਦੀਪ ਕੌਰ ਅਤੇ ਤਿੰਨ […]

ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ ‘ਤੇ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਪਾਰਟੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਮੁੰਬਈ, 9 ਜੂਨ (ਪੰਜਾਬ ਮੇਲ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨੂੰ ਸੋਸ਼ਲ ਮੀਡੀਆ ‘ਤੇ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਐੱਨ.ਸੀ.ਪੀ. ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਤੇ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼੍ਰੀ ਪਵਾਰ ਦੀ ਧੀ ਅਤੇ ਲੋਕ ਸਭਾ […]

ਬ੍ਰਿਜਭੂਸ਼ਨ ਖਿਲਾਫ ਜਿਨਸੀ ਸੋਸ਼ਣ ਮਾਮਲੇ ਦੀ ਜਾਂਚ ਲਈ ਮਹਿਲਾ ਪਹਿਲਵਾਨ ਨੂੰ ਬ੍ਰਿਜਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲਿਸ

ਨਵੀਂ ਦਿੱਲੀ, 9 ਜੂਨ (ਪੰਜਾਬ ਮੇਲ)- ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਤੇਜ਼ ਕਰਦਿਆਂ ਦਿੱਲੀ ਪੁਲਿਸ ਇੱਕ ਮਹਿਲਾ ਪਹਿਲਵਾਨ ਨੂੰ ਉਸ ਦੇ ਦਫ਼ਤਰ ਲੈ ਗਈ ਤਾਂ ਜੋ ਉਨ੍ਹਾਂ ਘਟਨਾਵਾਂ ਦਾ ਦ੍ਰਿਸ਼ ਮੁੜ ਰਚਿਆ ਜਾ ਸਕੇ, ਜਿਨ੍ਹਾਂ ਤਹਿਤ ਜਿਨਸੀ ਛੇੜਛਾੜ ਦੀ ਘਟਨਾ ਹੋਈ ਸੀ। ਬ੍ਰਿਜਭੂਸ਼ਨ ਦੀ ਸਰਕਾਰੀ […]

ਮੇਰੇ ਕੋਰਟ ਮਾਰਸ਼ਲ ਦੀਆਂ ਤਿਆਰੀਆਂ ਮੁਕੰਮਲ: ਇਮਰਾਨ

ਇਸਲਾਮਾਬਾਦ, 9 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਦੇ ‘ਕੋਰਟ ਮਾਰਸ਼ਲ’ ਲਈ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਇਮਰਾਨ ਦੀ ਇਹ ਟਿੱਪਣੀ ਦੇਸ਼ ਦੀ ਸ਼ਕਤੀਸ਼ਾਲੀ ਫੌਜ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ਵਿਚ ਉਸ ਨੇ ਕਿਹਾ ਸੀ ਕਿ 9 ਮਈ ਨੂੰ ਹੋਈ ਹਿੰਸਾ ਦੇ ‘ਸਾਜ਼ਿਸਘਾੜਿਆਂ’ ਖ਼ਿਲਾਫ਼ […]

ਆਰਥਿਕ ਮੰਚ ਦੀ ਮੀਟਿੰਗ ‘ਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ

ਅਸਤਾਨਾ, 9 ਜੂਨ (ਪੰਜਾਬ ਮੇਲ)- ਕਜ਼ਾਖ਼ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਅਗਲੇ ਹਫ਼ਤੇ ਰੂਸ ਦੇ ਪੀਟਰਸਬਰਗ ਵਿਚ ਹੋਣ ਵਾਲੀ ਸਾਲਾਨਾ ਆਰਥਿਕ ਮੰਚ ਦੀ ਮੀਟਿੰਗ ‘ਚ ਸ਼ਾਮਲ ਨਹੀਂ ਹੋਣਗੇ। ਰੂਸ ਦੇ ਯੂਕਰੇਨ ਖ਼ਿਲਾਫ਼ ਪਿਛਲੇ ਸਾਲ ਛੇੜੀ ਜੰਗ ਤੋਂ ਪਿੱਛੇ ਹੱਟਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਕਜ਼ਾਖ਼ ਸਰਕਾਰ ਨੇ ਅੱਜ ਇਹ ਬਿਆਨ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ […]

ਏਅਰ ਇੰਡੀਆ ਦੀ ਉਡਾਣ ਰੂਸ ‘ਚ ਫਸੇ ਮੁਸਾਫਿਰਾਂ ਨੂੰ ਲੈ ਕੇ ਸਾਨ ਫਰਾਂਸਿਸਕੋ ਉਤਰੀ

ਮੁੰਬਈ/ਸਾਨ ਫਰਾਂਸਿਸਕੋ, 9 ਜੂਨ (ਪੰਜਾਬ ਮੇਲ)- ਏਅਰ ਇੰਡੀਆ ਦਾ ਹਵਾਈ ਜਹਾਜ਼ ਰੂਸ ਦੇ ਸ਼ਹਿਰ ਮਗਾਦਾਨ ਵਿਚ ਰੁਕੇ 200 ਤੋਂ ਵੱਧ ਮੁਸਾਫਿਰਾਂ ਨੂੰ ਲੈ ਕੇ ਅੱਜ ਸਾਨ ਫਰਾਂਸਿਸਕੋ ਵਿਚ ਉਤਰਿਆ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਏਅਰ ਇੰਡੀਆ ਦੀ ਦਿੱਲੀ-ਸਾਨ ਫਰਾਂਸਿਸਕੋ ਉਡਾਣ ਇੰਜਣ ਦੀ ਤਕਨੀਕੀ ਖਰਾਬੀ ਕਾਰਨ ਰੂਸ ਦੇ ਸ਼ਹਿਰ ਮਗਾਦਾਨ ਵੱਲ ਮੋੜ ਦਿੱਤੀ ਗਈ ਸੀ, […]

ਕੈਨੇਡਾ ਸਰਕਾਰ ਨੇ ਸੈਲਾਨੀ ਵਜੋਂ ਬਿਨਾਂ ਵੀਜ਼ਾ ਕੈਨੇਡਾ ਆਉਣ ਵਾਲਿਆਂ ਦੀ ਸੂਚੀ ’ਚ 13 ਹੋਰ ਦੇਸ਼ ਕੀਤੇ ਸ਼ਾਮਲ

ਕੈਨੇਡਾ, 9 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਸੈਲਾਨੀ ਵਜੋਂ ਬਿਨਾਂ ਵੀਜ਼ਾ ਕੈਨੇਡਾ ਆਉਣ ਵਾਲਿਆਂ ਦੀ ਸੂਚੀ ’ਚ 13 ਹੋਰ ਦੇਸ਼ ਸ਼ਾਮਲ ਕੀਤੇ ਹਨ। ਆਵਾਸ ਮੰਤਰੀ ਸਿਆਨ ਫ਼ਰੇਜ਼ਰ ਨੇ ਦੱਸਿਆ ਕਿ ਥਾਈਲੈਂਡ, ਮੌਰੱਕੋ, ਕੋਸਟਾ ਰੀਕਾ, ਫਿਲਪੀਨਜ਼ ਤੇ ਪਨਾਮਾ ਸਮੇਤ ਕੁਲ 13 ਦੇਸ਼ਾਂ ਦੇ ਸੈਲਾਨੀ ਹੁਣ 7 ਡਾਲਰ ਫੀਸ ਭਰ ਕੇ ਮਿੰਟਾਂ ਵਿਚ ਕੈਨੇਡਾ ਦਾ ਆਰਜ਼ੀ […]