ਬਰੈਂਪਟਨ ‘ਚ ਪੰਜਾਬੀ ਵਿਦਿਆਰਥਣ ਦੀ ਮੌਤ
ਮਹਿਲ ਕਲਾਂ/ਬਰੈਂਪਟਨ, 16 ਅਕਤੂਬਰ (ਪੰਜਾਬ ਮੇਲ)- ਇੱਥੋਂ ਨੇੜਲੇ ਪਿੰਡ ਕੁਰੜ ਵਾਸੀ ਦਿਲਪ੍ਰੀਤ ਕੌਰ (23) ਦੀ ਕੈਨੇਡਾ ਵਿਚ ਮੌਤ ਹੋ ਗਈ। ਉਹ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਉਹ ਕੈਨੇਡਾ ਦੇ ਬਰੈਂਪਟਨ ‘ਚ ਰਹਿ ਰਹੀ ਸੀ। ਮ੍ਰਿਤਕਾ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਆਪਣੀ ਧੀ ਦਾ ਬਾਰ੍ਹਵੀਂ ਪਾਸ ਕਰਨ ਮਗਰੋਂ ਬਲਵੀਰ […]