ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ
ਕੈਨੇਡਾ, 9 ਜੂਨ (ਪੰਜਾਬ ਮੇਲ)-ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਦਾ ਮਾਮਲਾ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਹ ਵਿਦਿਆਰਥੀ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਕਰਨ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਤੇ ਭਾਰਤ ਵਿੱਚੋਂ ਉੱਠ ਰਹੀ ਮੰਗ ਮਗਰੋਂ ਕੈਨੇਡਾ ਸਰਕਾਰ […]