ਪੰਜਾਬ ਸਰਕਾਰ ਵੱਲੋਂ ਈ.ਡੀ. ਦੀ ਰਿਪੋਰਟ ਨੂੰ ਆਧਾਰ ਬਣਾ ਕੇ ਖਹਿਰਾ ਖ਼ਿਲਾਫ਼ ਜਾਂਚ ਦੀ ਯੋਜਨਾ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਸ਼ਾ ਤਸਕਰੀ ਕੇਸ ‘ਚ ਪੰਜਾਬ ਸਰਕਾਰ ਹੁਣ ਈ.ਡੀ. ਦੀ ਰਿਪੋਰਟ ਨੂੰ ਆਧਾਰ ਬਣਾ ਕੇ ਉਨ੍ਹਾਂ ਖ਼ਿਲਾਫ਼ ਜਾਂਚ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਨੂੰ ਪੀ.ਐੱਮ.ਐੱਲ.ਏ. ਤਹਿਤ ਕੇਸ ‘ਚ […]