ਅਮਰੀਕਾ ਦੇ ਸਾਊਥ ਕੈਰੋਲੀਨਾ ਰਾਜ ਵਿਚ ਇਕ ਗੈਸ ਸਟੇਸ਼ਨ ਦੇ ਮਾਲਕ ਵਿਰੁੱਧ ਹੱਤਿਆ ਦੇ ਦੋਸ਼ ਆਇਦ
* ਚੋਰੀ ਦੇ ਸ਼ੱਕ ਵਿਚ 14 ਸਾਲਾ ਲੜਕੇ ਨੂੰ ਮਾਰੀ ਸੀ ਗੋਲੀ ਸੈਕਰਾਮੈਂਟੋ, 3 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਸਾਊਥ ਕੈਰੋਲੀਨਾ ਰਾਜ ਵਿਚ ਇਕ ਗੈਸ ਸਟੇਸ਼ਨ ਦੇ ਮਾਲਕ ਵਿਰੁੱਧ 14 ਸਾਲਾ ਲੜਕੇ ਦੀ ਹੱਤਿਆ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਲੰਘੇ ਐਤਵਾਰ ਵਾਪਰੀ ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਗੁੱਸਾ ਤੇ ਰੋਹ ਵੇਖਣ […]