ਓਹੀਓ ਵਿੱਚ ਸੜਕ ਹਾਦਸੇ ‘ਚ ਭਾਰਤੀ ਮੂਲ ਦੇ 30 ਸਾਲਾ ਵਿਅਕਤੀ ਦੀ ਮੌਤ
ਵਾਸ਼ਿੰਗਟਨ, 2 ਜੂਨ (ਪੰਜਾਬ ਮੇਲ)- ਅਮਰੀਕਾ ਦੇ ਓਹੀਓ ਵਿੱਚ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ 30 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮਿਲਨ ਹਿਤੇਸ਼ਭਾਈ ਪਟੇਲ ਸਵੇਰੇ 4.30 ਵਜੇ ਉਦੋਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਦੇ ਸੱਜੇ ਪਾਸੇ ਖਾਈ ਵਿੱਚ ਡਿੱਗ ਗਈ। ਪੁਲੀਸ ਨੇ ਦੱਸਿਆ ਕਿ […]