ਅਮਰੀਕੀ ਯੂਨੀਵਰਸਿਟੀ ਦੇ ਵਿਦਿਆਰਥੀ ‘ਤੇ ਹਮਲਾ ਤੇ ਨਸਲੀ ਟਿੱਪਣੀਆਂ ਕਰਨ ਦੇ ਮਾਮਲੇ ‘ਚ 4 ਗ੍ਰਿਫਤਾਰ
ਸੈਕਰਾਮੈਂਟੋ, 29 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਅਮਰੀਕਾ ਦੇ ਪੈਨਸਿਲਵਾਨੀਆ ਰਾਜ ਵਿਚ ਸਥਿਤ ਲੀਹਾਈ ਯੂਨੀਵਰਸਿਟੀ ਦੇ ਇਕ ਕਾਲੇ ਵਿਦਿਆਰਥੀ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਤੇ ਨਸਲੀ ਟਿੱਪਣੀਆਂ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਰਿਪੋਰਟ ਹੈ। ਨਾਰਥੈਂਪਟਨ ਕਾਊਂਟੀ ਡਿਸਟ੍ਰਿਕਟ ਅਟਾਰਨੀ ਦੇ ਦਫਤਰ ਅਨੁਸਾਰ ਗ੍ਰਿਫਤਾਰ ਵਿਅਕਤੀਆਂ ਵਿਚ ਬਰੈਡਨ ਜੌਹਨ (22), ਮਿਸ਼ੈਲ […]