ਆਪਣੀ ਤੇ ਆਪਣੇ ਲੋਕਾਂ ਦੀ ਰੱਖਿਆ ਕਰਨ ਦਾ ਇਜ਼ਰਾਇਲ ਨੂੰ ਪੂਰਾ ਹੱਕ: ਬਾਇਡਨ
ਵਾਸ਼ਿੰਗਟਨ,8 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਇਜ਼ਰਾਇਲ ਨੂੰ ਆਪਣੀ ਤੇ ਆਪਣੇ ਲੋਕਾਂ ਦੀ ਰੱਖਿਆ ਕਰਨ ਦਾ ਅਧਿਕਾਰ ਹੈ। ਬਾਇਡਨ ਨੇ ਹਮਾਸ ਦੇ ‘ਦਹਿਸ਼ਤੀ ਹਮਲਿਆਂ’ ਦੇ ਜਵਾਬ ਵਿੱਚ ਇਜ਼ਰਾਇਲ ਨੂੰ ‘ਠੋਸ ਤੇ ਅਟੁੱਟ’ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਬਾਇਡਨ ਨੇ ਸ਼ਨਿੱਚਰਵਾਰ ਸ਼ਾਮ ਨੂੰ ਵ੍ਹਾਈਟ ਹਾਊਸ ਵਿੱਚ ਕਿਹਾ, ‘‘ਦਹਿਸ਼ਤੀ ਹਮਲਿਆਂ ਦੇ […]