ਪੰਜਾਬ ਦੀ ਫ਼ਸਲ ਐਕਸਪੋਰਟ ਕਰਨ ਲਈ ਉਪਰਾਲੇ ਜਾਰੀ- ਬਾਲ ਮਕੰਦ ਸ਼ਰਮਾ
ਫਰਿਜ਼ਨੋ, 31 ਮਈ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਬੁੱਧਵਾਰ ਰਾਤੀਂ ਸਥਾਨਕ ਬੇ-ਲੀਫ਼ ਇੰਡੀਅਨ ਰੈਸਟੋਰੈਂਟ ਵਿਖੇ ਕਾਰੋਬਾਰੀ ਨੀਟੂ ਵਡਿਆਲ ਵੱਲੋਂ ਕਾਮੇਡੀਅਨ ਅਤੇ ਮਾਰਕਫੈੱਡ ਦੇ ਅਡੀਸ਼ਨਲ ਐੱਮ.ਡੀ. ਰਹੇ ਬਾਲ ਮਕੰਦ ਸ਼ਰਮਾ ਜੀ ਦੇ ਸਨਮਾਨ ਹਿੱਤ ਇੱਕ ਸ਼ਾਨਦਾਰ ਸਮਾਗਮ ਦਾ ਅਯੋਜਨ ਕੀਤਾ ਗਿਆ। ਜਿੱਥੇ ਸ਼ਹਿਰ ਦੀਆਂ ਸਿਰਕੱਢ ਸ਼ਖਸੀਅਤਾਂ ਨੇ ਸ਼ਿਰਕਤ ਕਰਕੇ ਪ੍ਰੋਗਰਾਮ ਨੂੰ ਹੋਰ ਵੀ ਚਾਰ ਚੰਨ ਲਾਏ। ਇਸ ਮੌਕੇ ਸ਼੍ਰੀ […]