ਬਾਇਡਨ ਵੱਲੋਂ ਭਾਰਤੀ-ਅਮਰੀਕੀ ਰਾਧਾ ਅਯੰਗਰ ਪਲੰਬ ਨੂੰ ਮਹੱਤਵਪੂਰਨ ਅਹੁਦੇ ‘ਤੇ ਨਿਯੁਕਤ
ਵਾਸ਼ਿੰਗਟਨ, 21 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ ਰਾਸ਼ਟਰੀ ਸੁਰੱਖਿਆ ਮਾਹਿਰ ਰਾਧਾ ਅਯੰਗਰ ਪਲੰਬ ਨੂੰ ਪ੍ਰਾਪਤੀ ਅਤੇ ਰੱਖ-ਰਖਾਅ ਮਾਮਲਿਆਂ ਲਈ ਰੱਖਿਆ ਵਿਭਾਗ ਦੇ ਡਿਪਟੀ ਅੰਡਰ ਸੈਕਟਰੀ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਉਹ ਨਵੀਨਤਮ ਭਾਰਤੀ-ਅਮਰੀਕੀ ਨਾਗਰਿਕ ਹੈ, ਜਿਸਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੁਆਰਾ ਇੱਕ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਬਾਇਡਨ ਨੇ […]