ਵ੍ਹਾਈਟ ਹਾਊਸ ਦੇ ਬੈਰੀਅਰ ‘ਚ ਭਾਰਤੀ ਮੂਲ ਦੇ ਲੜਕੇ ਨੇ ਟਰੱਕ ਨਾਲ ਮਾਰੀ ਟੱਕਰ

* ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਰਾਸ਼ਟਰਪਤੀ ਨੂੰ ‘ਮਾਰ ਕੇ’ ਸੱਤਾ ‘ਤੇ ਕਾਬਜ਼ ਹੋਣ ਦਾ ਇਰਾਦਾ ਕੀਤਾ ਜ਼ਾਹਿਰ ਵਾਸ਼ਿੰਗਟਨ, 25 ਮਈ (ਪੰਜਾਬ ਮੇਲ)-ਭਾਰਤੀ ਮੂਲ ਦੇ 19 ਸਾਲਾ ਲੜਕੇ ਨੇ ਕਿਰਾਏ ‘ਤੇ ਲਏ ਇਕ ਯੂ-ਹੌਲ ਟਰੱਕ ਨਾਲ ਇਥੇ ਸਥਿਤ ਵ੍ਹਾਈਟ ਹਾਊਸ ਦੇ ਬੈਰੀਅਰ ਵਿਚ ਜਾਣਬੁੱਝ ਕੇ ਟੱਕਰ ਮਾਰ ਦਿੱਤੀ। ਉਸ ਨੇ ਮਗਰੋਂ ਪੁਲਿਸ ਨੂੰ ਦੱਸਿਆ ਕਿ […]

ਕੈਨੇਡਾ ਵੱਲੋਂ ਜੂਨ ਮਹੀਨੇ ਤੋਂ ਕਈ ਏਅਰਪੋਰਟਾਂ ‘ਤੇ ਲਾਗੂ ਹੋਵੇਗਾ ਭਰੋਸੇਯੋਗ ਟਰੈਵਲਰ ਪ੍ਰੋਗਰਾਮ

ਓਟਵਾ, 25 ਮਈ (ਪੰਜਾਬ ਮੇਲ)-ਦੇਸ਼ ਭਰ ਦੇ ਕਈ ਏਅਰਪੋਰਟਾਂ ‘ਤੇ ਕੈਨੇਡਾ ਅਗਲੇ ਮਹੀਨੇ ਤੋਂ ਭਰੋਸੇਯੋਗ ਟਰੈਵਲਰ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦਾ ਖੁਲਾਸਾ ਫੈਡਰਲ ਟਰਾਂਸਪੋਰਟੇਸ਼ਨ ਮੰਤਰੀ ਨੇ ਓਮਰ ਅਲਘਬਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਕਿਓਰਿਟੀ ‘ਤੇ ਸਮਾਂ ਖਪਾਉਣ ਵਾਲੀ ਲੰਮੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਨੈਕਸਸ ਤੇ ਭਰੋਸੇਯੋਗ ਟਰੈਵਲਰ ਪ੍ਰੋਗਰਾਮ ਤੇਜ਼ੀ ਨਾਲ ਲਾਗੂ […]

ਬਰੈਂਪਟਨ ‘ਚ ਪੰਜਾਬੀ ਵੱਲੋਂ ਪਾਰਕ ‘ਚ ਸੱਦ ਕੇ ਪਤਨੀ ਦੀ ਚਾਕੂ ਨਾਲ ਹੱਤਿਆ

ਟੋਰਾਂਟੋ, 25 ਮਈ (ਪੰਜਾਬ ਮੇਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਸਪੈਰੋ ਪਾਰਕ ਵਿਚ ਬੀਤੇ ਦਿਨੀਂ ਦਵਿੰਦਰ ਕੌਰ (43) ਦੀ ਉਸ ਦੇ ਪਤੀ ਨਵਨਿਸ਼ਾਨ ਸਿੰਘ (44) ਨੇ ਚਾਕੂ ਦੇ ਵਾਰ ਕਰਕੇ ਹੱਤਿਆ ਕਰ ਦਿੱਤੀ ਅਤੇ ਪੁਲਿਸ ਵੱਲੋਂ ਮੁਲਜ਼ਮ ਨੂੰ ਘਟਨਾ ਸਥਾਨ ਤੋਂ 2 ਕੁ ਕਿਲੋਮੀਟਰ ਦੀ ਦੂਰੀ ਤੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਦੋਵੇਂ 20 ਕੁ ਸਾਲ […]

ਕੈਨੇਡਾ ‘ਚ ਅਲਬਰਟਾ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 15 ਉਮੀਦਵਾਰ ਮੈਦਾਨ ‘ਚ

-29 ਮਈ ਨੂੰ ਪੈਣਗੀਆਂ ਵੋਟਾਂ ਕੈਲਗਰੀ, 25 ਮਈ (ਪੰਜਾਬ ਮੇਲ)-ਕੈਨੇਡਾ ਵਿਚ ਅਲਬਰਟਾ ਸੂਬਾਈ ਚੋਣਾਂ ਲਈ ਪੰਜਾਬੀ ਮੂਲ ਦੇ 15 ਉਮੀਦਵਾਰ ਮੈਦਾਨ ਵਿਚ ਹਨ, ਜਿਸ ਲਈ 29 ਮਈ ਨੂੰ ਸਾਰੇ 87 ਹਲਕਿਆਂ ਵਿਚ ਵੋਟਾਂ ਪੈਣਗੀਆਂ। ਦੋ ਪ੍ਰਮੁੱਖ ਰਾਜਨੀਤਿਕ ਪਾਰਟੀਆਂ-ਨੈਸ਼ਨਲ ਡੈਮੋਕਰੇਟਿਕ ਪਾਰਟੀ (ਐੱਨ.ਡੀ.ਪੀ.) ਅਤੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਆਫ ਅਲਬਰਟਾ (ਯੂ.ਸੀ.ਪੀ.) ਨਾ ਸਿਰਫ ਦੱਖਣੀ ਏਸ਼ੀਆਈਆਂ ਅਤੇ ਖਾਸ ਕਰਕੇ […]

ਮੀਂਹ ਨਾਲ ਪੰਜਾਬ ਤੇ ਹਰਿਆਣਾ ’ਚ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਰਾਹਤ

ਚੰਡੀਗੜ੍ਹ, 25 ਮਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਰਾਤ ਨੂੰ ਮੀਂਹ ਪੈਣ ਕਾਰਨ ਤਾਪਮਾਨ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਫਰੀਦਕੋਟ, ਮੁਹਾਲੀ, ਐੱਸਬੀਐੱਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਅੰਬਾਲਾ, ਨਾਰਨੌਲ, ਰੋਹਤਕ, ਯਮੁਨਾਨਗਰ, ਪੰਚਕੂਲਾ ਸਮੇਤ ਹੋਰ ਥਾਵਾਂ ‘ਤੇ ਬੁੱਧਵਾਰ ਰਾਤ ਨੂੰ ਮੀਂਹ ਪਿਆ।

ਕੈਲੀਫੋਰਨੀਆ ’ਚ ਪੰਜਾਬੀ ਮੂਲ ਦੀ ਵਕੀਲ ਬਣੀ ਜੱਜ

ਨਿਊਯਾਰਕ, 25 ਮਈ (ਪੰਜਾਬ ਮੇਲ)-  ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ੋਮ ਵੱਲੋਂ ਐਲਾਨੇ 27 ਨਵੇਂ ਜੱਜਾਂ ਵਿੱਚ ਇੱਕ ਭਾਰਤੀ-ਅਮਰੀਕੀ ਅਟਾਰਨੀ ਵੀ ਸ਼ਾਮਲ ਹੈ। ਸਵੀਨਾ ਪੰਨੂ ਸਟੈਨਿਸਲੌਸ ਕਾਊਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਵਜੋਂ ਸੇਵਾ ਕਰੇਗੀ। ਪੰਨੂ ਨੇ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਯੂਨੀਵਰਸਿਟੀ ਆਫ਼ ਏਬਰਡੀਨ ਸਕੂਲ ਆਫ਼ ਲਾਅ ਤੋਂ ਮਾਸਟਰ ਆਫ਼ ਲਾਅ ਦੀ ਡਿਗਰੀ ਹਾਸਲ […]

ਡਾ. ਸਾਧੂ ਸਿੰਘ ਦੀ ਪੁਸਤਕ ‘ਕੋਈ ਸਮਝੌਤਾ ਨਹੀਂ’ ਦਾ ਰਿਲੀਜ਼ ਸਮਾਰੋਹ 3 ਜੂਨ ਨੂੰ

ਸਰੀ, 25 ਮਈ (ਹਰਦਮ ਮਾਨ/ਪੰਜਾਬ ਮੇਲ)–ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ, ਕੈਨੇਡਾ ਵੱਲੋਂ ਪੰਜਾਬੀ ਦੇ ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਕੋਈ ਸਮਝੌਤਾ ਨਹੀਂ’ ਨੂੰ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ 3 ਜੂਨ 2023 ਦਿਨ ਸ਼ਨੀਵਾਰ ਬਾਅਦ ਦੁਪਹਿਰ 1 ਵਜੇ ਪ੍ਰੋਗਰੈਸਿਵ ਕਲਚਰਲ ਸੈਂਟਰ (126 -7536, 130 ਸਟਰੀਟ) ਸਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਪੁਸਤਕ ਡਾ. ਸਾਧੂ ਸਿੰਘ ਦੀ ਆਪਣੀ ਜਲਾਵਤਨੀ ਤੱਕ ਦੀ […]

‘ਟਾਈਟਲ-42’ ਦੀ ਮਿਆਦ ਪੁੱਗਣ ਤੋਂ ਇਕ ਹਫਤੇ ‘ਚ 11 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

-ਡਿਪੋਰਟ ਕੀਤੇ ਪ੍ਰਵਾਸੀਆਂ ਨੂੰ ਗੰਭੀਰ ਇਮੀਗ੍ਰੇਸ਼ਨ ਤੇ ਅਪਰਾਧਿਕ ਨਤੀਜਿਆਂ ਦਾ ਕਰਨਾ ਪੈ ਸਕਦੈ ਸਾਹਮਣਾ ਵਾਸ਼ਿੰਗਟਨ, 24 ਮਈ (ਪੰਜਾਬ ਮੇਲ)-ਯੂ.ਐੱਸ ਨੇ ‘ਟਾਈਟਲ-42’ ਸਰਹੱਦੀ ਪਾਬੰਦੀਆਂ ਦੀ ਮਿਆਦ ਪੁੱਗਣ ਤੋਂ ਬਾਅਦ ਦੇਸ਼ ਨਿਕਾਲੇ ਨੂੰ ਵਧਾਉਣ ਅਤੇ ਪ੍ਰਚਾਰ ਕਰਨ ਦੇ ਬਾਇਡਨ ਪ੍ਰਸ਼ਾਸਨ ਦੇ ਯਤਨਾਂ ਦੇ ਹਿੱਸੇ ਵਜੋਂ ਇੱਕ ਹਫ਼ਤੇ ਵਿਚ ਹੁਣ 11,000 ਤੋਂ ਵੱਧ ਪ੍ਰਵਾਸੀਆਂ ਨੂੰ ਮੈਕਸੀਕੋ ਅਤੇ 30 […]

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਬੈਂਗਲੁਰੂ ਗਈ ਪੰਜਾਬ ਪੁਲਿਸ ਖਾਲੀ ਹੱਥ ਪਰਤੀ

ਮੁੱਖ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ ‘ਤੇ ਕਿਸੇ ਹੋਰ ਨੂੰ ਹੀ ਦਬੋਚਿਆ ਬੈਂਗਲੁਰੂ, 24 ਮਈ (ਪੰਜਾਬ ਮੇਲ)- ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਬਰਗਾੜੀ ਬੇਅਦਬੀ ਕਾਂਡ […]

ਅਮਰੀਕੀ ਸੰਸਦ ‘ਗ੍ਰੀਨ ਕਾਰਡ’ ਦੀ ਸਾਲਾਨਾ ਸੀਮਾ ‘ਚ ਕਰ ਸਕਦੀ ਹੈ ਤਬਦੀਲੀ

-ਇੱਕ ਦੇਸ਼ ਨੂੰ ਮਿਲਦੇ ਹਨ ਸਿਰਫ ਸੱਤ ਫ਼ੀਸਦੀ ਗ੍ਰੀਨ ਕਾਰਡ ਵਾਸ਼ਿੰਗਟਨ, 24 ਮਈ (ਪੰਜਾਬ ਮੇਲ)- ਭਾਰਤ, ਚੀਨ, ਮੈਕਸੀਕੋ ਅਤੇ ਫਿਲੀਪੀਨਜ਼ ਦੇ ਲੋਕਾਂ ਲਈ ਗ੍ਰੀਨ ਕਾਰਡਾਂ ਲਈ ਲੰਬਾ ਇੰਤਜ਼ਾਰ ਦਾ ਕਾਰਨ ਹਰ ਦੇਸ਼ ਲਈ ਨਿਰਧਾਰਤ ਕੋਟਾ ਵਿਵਸਥਾ ਹੈ, ਜਿਸ ਨੂੰ ਸੰਸਦ ਦੁਆਰਾ ਬਦਲਿਆ ਜਾ ਸਕਦਾ ਹੈ। ਇਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਗ੍ਰੀਨ […]