ਇੰਗਲੈਂਡ ‘ਚ ਭਾਰਤੀ ਨੌਜਵਾਨ ਦਾ ਕਤਲ
ਪਰਿਵਾਰ ਨੂੰ ਹੱਤਿਆ ਪਿੱਛੇ ਹਰਿਆਣਾ ਤੇ ਪੰਜਾਬ ਦੇ ਨੌਜਵਾਨਾਂ ਦਾ ਹੱਥ ਹੋਣ ਦਾ ਸ਼ੱਕ ਹਿਸਾਰ, 2 ਦਸੰਬਰ (ਪੰਜਾਬ ਮੇਲ)- ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ 30 ਸਾਲਾ ਨੌਜਵਾਨ ਦੀ ਇੰਗਲੈਂਡ ਵਿਚ ਲੰਡਨ ਤੋਂ ਲਗਪਗ 215 ਕਿਲੋਮੀਟਰ ਦੂਰ ਵੋਰਸੈਸਟਰ ਸ਼ਹਿਰ ਵਿਚ ਕੁੱਝ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਪਛਾਣ ਵਿਜੈ ਕੁਮਾਰ ਸ਼ਿਓਰਾਨ […]