ਡਬਲਯੂ.ਐੱਚ.ਓ. ਮੁਖੀ ਵੱਲੋਂ ਕੋਵਿਡ ਤੋਂ ਵੀ ਘਾਤਕ ਵਾਇਰਸ ਦੀ ਚਿਤਾਵਨੀ!

-ਇਸ ਵਾਇਰਸ ਨਾਲ ਮਾਰੇ ਜਾਣਗੇ ਨੇ 2 ਕਰੋੜ ਲੋਕ ਸੈਕਰਾਮੈਂਟੋ, 24 ਮਈ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਮੁਖੀ ਡਾ. ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਦੁਨੀਆਂ ਨੂੰ ਇੱਕ ਅਜਿਹੇ ਵਾਇਰਸ ਲਈ ਤਿਆਰ ਰਹਿਣਾ ਚਾਹੀਦਾ ਹੈ, ਜੋ ਕੋਵਿਡ ਤੋਂ ਵੀ ਘਾਤਕ ਹੋਵੇਗਾ। ਡਬਲਯੂ.ਐੱਚ.ਓ. ਮੁਖੀ ਨੇ ਕਿਹਾ ਕਿ ਆਉਣ ਵਾਲੇ ਵਾਇਰਸ ਨਾਲ ਘੱਟੋ-ਘੱਟ 20 ਮਿਲੀਅਨ […]

ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦਾ ਰੁਝਾਨ ਜਾਰੀ

ਔਟਵਾ, 24 ਮਈ (ਰਾਜ ਗੋਗਨਾ/ਕੁਲਤਰਨ ਪਧਿਆਣਾ/ਪੰਜਾਬ ਮੇਲ)- ਕੈਨੇਡਾ ਵਿਚ ਗੈਰ-ਕਾਨੂੰਨੀ ਢੰਗ ਦੇ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪ੍ਰਵਾਸੀਆਂ ਦੀ ਗਿਣਤੀ ਹੁਣ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਮਨੁੱਖੀ ਤਸਕਰ ਆਪਣੀਆਂ ਜੇਬਾਂ ਭਰਨ ‘ਚ ਕਾਮਯਾਬ ਹੋ ਰਹੇ ਹਨ। ਕੈਨੇਡਾ ਦੇ ਟੋਰਾਂਟੋ ਅਤੇ ਮੌਂਟਰੀਅਲ ‘ਚ ਬੈਠੇ ਮਨੁੱਖੀ ਤਸਕਰ ਸਥਾਨਕ ਲੋਕਾਂ ਨੂੰ ਵਰਤ ਕੇ ਆਪਣਾ ਧੰਦਾ […]

ਯੂ.ਐੱਸ. ਸੈਨੇਟਰ ਕ੍ਰਿਸਟਨ ਜਿਲੀਬਰਾਂਡ ਨੇ ਡਾ. ਪ੍ਰਿਤਪਾਲ ਦੇ ਗ੍ਰਹਿ ਵਿਖੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

ਫਰੀਮਾਂਟ, 24 ਮਈ (ਪੰਜਾਬ ਮੇਲ)- ਯੂ.ਐੱਸ. ਸੈਨੇਟਰ ਕ੍ਰਿਸਟਨ ਜਿਲੀਬਰਾਂਡ ਸਿੱਖ ਕਾਕਸ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਆਗੂਆਂ ਨਾਲ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਸਭ ਤੋਂ ਪਹਿਲਾਂ ਹਰਪ੍ਰੀਤ ਸਿੰਘ ਸੰਧੂ ਨੇ ਯੂ.ਐੱਸ. ਸੈਨੇਟਰ ਜਿਲੀਬਰਾਂਡ ਬਾਰੇ […]

ਐੱਨ.ਐੱਸ.ਏ. ਤਹਿਤ ਗਠਿਤ ਬੋਰਡ ਦੇ ਮੈਂਬਰ ਡਿਬਰੂਗੜ੍ਹ ਜੇਲ੍ਹ ਪਹੁੰਚੇ

– ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਬਿਆਨ ਕੀਤੇ ਦਰਜ ਡਿਬਰੂਗੜ੍ਹ (ਆਸਾਮ), 24 ਮਈ (ਪੰਜਾਬ ਮੇਲ)- ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਐੱਨ.ਐੱਸ.ਏ. ਤਹਿਤ ਗਠਿਤ ਬੋਰਡ ਦੇ ਮੈਂਬਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਪੁੱਜੇ। ਬੋਰਡ ਦੇ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨਾਲ ਵੱਖ-ਵੱਖ ਤੌਰ […]

ਜਾਰਜੀਆ ‘ਚ ਆਪਣੀ ਨਵ ਜੰਮੀ ਬੱਚੀ ਨੂੰ ਮਾਰਨ ਦੀ ਕੋਸ਼ਿਸ਼ ਦੇ ਦੋਸ਼ ‘ਚ ਭਾਰਤੀ ਮੂਲ ਦੀ ਔਰਤ ਗ੍ਰਿਫ਼ਤਾਰ

* 4 ਸਾਲ ਪਹਿਲਾਂ ਨਵ ਜੰਮੀ ਬੱਚੀ ਨੂੰ ਲਿਫ਼ਾਫੇ ‘ਚ ਬੰਦ ਕਰਕੇ ਸੁੱਟਿਆ ਸੀ ਜੰਗਲ ਵਿਚ ਸੈਕਰਾਮੈਂਟੋ, 24 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਜਾਰਜੀਆ ਰਾਜ ਵਿਚ ਪੁਲਿਸ ਵੱਲੋਂ ਤਕਰੀਬਨ 4 ਸਾਲ ਪਹਿਲਾਂ ਪਲਾਸਟਿਕ ਦੇ ਲਿਫ਼ਾਫੇ ਵਿਚ ਬੰਦ ਜੰਗਲੀ ਖੇਤਰ ਵਿਚੋਂ ਬਰਾਮਦ ਕੀਤੀ ਨਵ ਜੰਮੀ ਬੱਚੀ ਦਾ ਮਾਮਲਾ ਹੱਲ ਕਰਨ ਦਾ ਦਾਅਵਾ ਕਰਨ ਦੀ […]

ਅਮਰੀਕਾ ਬੇਰੁਜ਼ਗਾਰੀ ਬੀਮਾ ਪ੍ਰਣਾਲੀ ‘ਚ ਵਾਪਸ ਜਾਣ ‘ਤੇ ਕਰ ਰਿਹੈ ਵਿਚਾਰ

-ਕਾਰਪੋਰੇਟ ਸੈਕਟਰ ਲਈ ਫ਼ਾਇਦੇਮੰਦ ਹੋ ਸਕਦੈ ਹੈ ਇਹ ਸਿਸਟਮ ਵਾਸ਼ਿੰਗਟਨ, 24 ਮਈ (ਪੰਜਾਬ ਮੇਲ)- ਅਮਰੀਕਾ ਕੰਮ-ਕਾਜ ਨੂੰ ਲੈ ਕੇ ਮਾਰਕੀਟ ਦਾ ਰੁਝਾਨ ਬਦਲ ਰਿਹਾ ਹੈ। ਵਕੀਲਾਂ ਤੋਂ ਲੈ ਕੇ ਅਖਬਾਰਾਂ ਦੇ ਕਾਲਮਨਵੀਸ ਤੱਕ, ਹਰ ਕੋਈ ਦਫਤਰ ਦੀ ਸਾਰਥਕਤਾ ‘ਤੇ ਮੁੜ ਵਿਚਾਰ ਕਰਨ ਲਈ ਮਜਬੂਰ ਹੈ। ਉਸ ਨੂੰ ਇਹ ਵੀ ਚਿੰਤਾ ਹੈ ਕਿ ਕਿਤੇ ਵਾਈਟ ਕਾਲਰ […]

ਮਨੀ ਲਾਂਡਰਿੰਗ ਮਾਮਲਾ: ਅਦਾਲਤ ਨੇ ਸਿਸੋਦੀਆ ਦੀ ਹਿਰਾਸਤ ‘ਚ 1 ਜੂਨ ਤੱਕ ਕੀਤਾ ਵਾਧਾ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਦੀ ਮਿਆਦ ਇਕ ਜੂਨ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ਅਧਿਕਾਰੀਆਂ ਨੂੰ ‘ਆਪ’ ਨੇਤਾ ਨੂੰ ਜੇਲ੍ਹ ‘ਚ ਕਿਤਾਬਾਂ ਨਾਲ ਹੀ ਇਕ ਕੁਰਸੀ ਅਤੇ […]

ਐੱਸ.ਟੀ.ਐੱਫ. ਵੱਲੋਂ ਸਾਬਕਾ ਏ.ਆਈ.ਜੀ. ਰਾਜਜੀਤ ਸਿੰਘ ਖਿਲਾਫ ਜ਼ਬਰੀ ਵਸੂਲੀ ਦੇ ਦੋਸ਼ ‘ਚ ਇਕ ਹੋਰ ਕੇਸ ਦਰਜ

-ਲੁਕ ਆਊਟ ਸਰਕੁਲਰ ਤੋਂ ਬਾਅਦ ਵੀ ਰਾਜਜੀਤ ਦਾ ਕੋਈ ਸੁਰਾਗ ਨਹੀਂ ਜਲੰਧਰ, 24 ਮਈ (ਪੰਜਾਬ ਮੇਲ)- ਪੰਜਾਬ ‘ਚ ਡਰੱਗਜ਼ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਮਾਮਲੇ ‘ਚ ਫ਼ਰਾਰ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਰਾਜਜੀਤ ਖ਼ਿਲਾਫ਼ […]

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਮੰਗੇ ਜਾਣਗੇ ਖੁੱਲ੍ਹੇ ਟੈਂਡਰ

ਅੰਮ੍ਰਿਤਸਰ, 24 ਮਈ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਗੁਰਬਾਣੀ ਦੇ ਪ੍ਰਸਾਰਣ ਦੀ ਸੇਵਾ ਕਿਸੇ ਵੀ ਟੀ.ਵੀ. ਚੈਨਲ ਨੂੰ ਇਸ ਵਾਰ ਟੈਂਡਰ ਰਾਹੀਂ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਜਲਦ ਹੀ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਦੱਸਣਯੋਗ ਹੈ ਕਿ ਹਾਲ ਹੀ […]

ਅਮਰੀਕਾ ਦੇ ਕਨਸਾਸ ਸ਼ਹਿਰ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿੱਚ 3 ਮੌਤਾਂ, 1 ਦੀ ਹਾਲਤ ਗੰਭੀਰ

ਸੈਕਰਾਮੈਂਟੋ, 23 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਸ਼ਹਿਰ ਕਨਸਾਸ,ਮਿਸੋਰੀ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿਚ 3 ਮੌਤਾਂ ਹੋਣ ਦੀ ਖਬਰ ਹੈ। ਕਨਸਾਸ ਸ਼ਹਿਰ ਦੇ ਪੁਲਿਸ ਵਿਭਾਗ ਨੇ ਗੋਲੀਬਾਰੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇੰਡਿਆਨਾ ਐਵਨਿਊ ਵਿਖੇ ਸਥਿੱਤ ਕਿਲਮੈਕਸ ਲੌਂਜ ਵਿਖੇ ਘੱਟੋ ਘੱਟ 5 ਲੋਕਾਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ ਜਿਨਾਂ […]