ਟਰਾਂਸਪੋਰਟ ਟੈਂਡਰ ਘਪਲਾ: ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਵੱਲੋਂ ਸਰੰਡਰ
ਲੁਧਿਆਣਾ, 27 ਸਤੰਬਰ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਬਹੁ-ਚਰਚਿਤ ਮਾਮਲੇ ਫੂਡ ਐਂਡ ਸਪਲਾਈ ਵਿਭਾਗ ‘ਚ ਕਥਿਤ ਟਰਾਂਸਪੋਰਟ ਟੈਂਡਰ ਘਪਲੇ ਵਿਚ ਮੁਲਜ਼ਮ ਮੁੱਲਾਂਪੁਰ ਦਾਖਾ ਦੇ ਰਹਿਣ ਵਾਲੇ ਕਮਿਸ਼ਨ ਏਜੰਟ ਅਤੇ ਰਾਇਸ ਮਿੱਲ ਦੇ ਮਾਲਕ ਸੁਰਿੰਦਰ ਕੁਮਾਰ ਧੋਤੀਵਾਲਾ ਦੀ ਮਾਣਯੋਗ ਸੁਪਰੀਮ ਕੋਰਟ ‘ਚ ਅਗਲੀ ਜ਼ਮਾਨਤ ਯਾਚਿਕਾ ਸੋਮਵਾਰ ਨੂੰ ਰੱਦ ਕਰ ਦਿੱਤੀ ਗਈ ਸੀ। ਮਾਣਯੋਗ […]