ਹਰ ਪਾਰਟੀ ਲਈ ਵਕਾਰ ਦਾ ਸਵਾਲ ਬਣੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ
-10 ਮਈ ਨੂੰ ਹੋਵੇਗੀ ਚੋਣ, 13 ਮਈ ਨੂੰ ਆਉਣਗੇ ਨਤੀਜੇ ਜਲੰਧਰ, 12 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਐੱਮ.ਪੀ. ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਜਲੰਧਰ ਰਾਖਵੀਂ ਲੋਕ ਸਭਾ ਦੀ ਖਾਲੀ ਹੋਈ ਸੀਟ ਲਈ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਇਸ ਦੇ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ […]