ਸਿਆਟਲ ਵਿਚ 13ਵਾਂ ਬੱਚਿਆਂ ਦਾ ਖੇਡ ਕੈਂਪ 8 ਜੁਲਾਈ ਤੋਂ ਸ਼ੁਰੂ ਕਰਨ ਦੀਆਂ ਤਿਆਰੀਆਂ
ਸਿਆਟਲ, 17 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਵਿਚ ਹਰੇਕ ਸਾਲ ਦੀ ਤਰ੍ਹਾਂ 8 ਜੁਲਾਈ, ਸ਼ਨਿਚਰਵਾਰ 5 ਵਜੇ ਬੱਚਿਆਂ ਦੀ ਤੰਦਰੁਸਤੀ ਤੇ ਸੱਟ-ਫੇਟ ਦੇ ਬਚਾਉ ਲਈ ਅਰਦਾਸ ਕਰਕੇ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਸਿਆਟਲ ਦੇ ਨੌਜਵਾਨਾਂ ਦੀ ਅਗਵਾਈ ਹੇਠ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਹਰੇਕ ਸ਼ਨਿਚਰਵਾਰ ਤੇ ਐਤਵਾਰ ਸ਼ਾਮ 5 ਤੋਂ 7 ਵਜੇ ਤੱਕ ਬੱਚਿਆਂ […]