ਚੰਡੀਗੜ੍ਹ ‘ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ
-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹਰਿਆਣਾ ਸਰਕਾਰ ਦਾ ਪ੍ਰਸਤਾਵ ਰੱਦ ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ […]