ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ ‘ਚ 13 ਜੂਨ ਨੂੰ ਪੈਣਗੀਆਂ ਵੋਟਾਂ
-58 ਵਾਰਡਾਂ ‘ਚ 237 ਉਮੀਦਵਾਰ ਲੜ ਰਹੇ ਨੇ ਚੋਣ ਗੁਰਦਾਸਪੁਰ, 12 ਜੂਨ (ਪੰਜਾਬ ਮੇਲ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਚੋਣਾਂ 13 ਜੂਨ ਨੂੰ ਕਰਵਾਈਆਂ ਜਾਣਗੀਆਂ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਿੱਥੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਪ੍ਰਸ਼ਾਸਨ […]