ਯੂ.ਬੀ.ਸੀ. ਵੈਨਕੂਵਰ ਵੱਲੋਂ ਸ਼ਾਇਰ ਮੋਹਨ ਗਿੱਲ ਦਾ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨ

ਸਰੀ, 9 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ) – ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (ਯੂ.ਬੀ.ਸੀ.) ਦੇ ਏਸ਼ੀਅਨ ਸਟੱਡੀਜ਼ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ 30 ਸਾਲ ਪੂਰੇ ਹੋਣ ‘ਤੇ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਗਏ ਯਾਦਗਾਰੀ ਪ੍ਰੋਗਰਾਮ ਵਿਚ ਪ੍ਰਸਿੱਧ ਪੰਜਾਬੀ ਸ਼ਾਇਰ ਮੋਹਨ ਗਿੱਲ ਨੂੰ ਉਨ੍ਹਾਂ ਦੇ ਸਾਹਿਤਕ ਯੋਗਦਾਨ ਲਈ ਹਰਜੀਤ ਕੌਰ ਸਿੱਧੂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਏਸ਼ੀਅਨ ਸਟੱਡੀਜ਼ […]

ਬੀ.ਸੀ. ਵਿਚ ਘੱਟੋ ਘੱਟ ਤਨਖਾਹ 1.10 ਡਾਲਰ ਦਾ ਵਾਧਾ

ਪਹਿਲੀ ਜੂਨ ਤੋਂ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ ਸਰੀ, 9 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀ.ਸੀ. ਵਿਚ ਪਹਿਲੀ ਜੂਨ 2023 ਤੋਂ ਘੱਟੋ ਘੱਟ ਤਨਖਾਹ ਵਿਚ 1.10 ਡਾਲਰ ਪ੍ਰਤੀ ਘੰਟੇ ਦਾ ਵਾਧਾ ਹੋ ਜਾਵੇਗਾ ਅਤੇ ਹੁਣ ਘੱਟੋ ਘੱਟ ਤਨਖਾਹ 16.75 ਡਾਲਰ ਪ੍ਰਤੀ ਘੰਟਾ ਹੋ ਜਾਵੇਗੀ। ਬੀ.ਸੀ. ਦੇ ਕਿਰਤ ਮੰਤਰੀ ਹੈਰੀ ਬੈਂਸ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਤਨਖਾਹ ਵਿਚ ਇਹ ਵਾਧਾ ਵਧ ਰਹੀ ਮਹਿੰਗਾਈ ਦੇ […]

ਬਾਇਡਨ ਨੇ ਅਫ਼ਗ਼ਾਨਿਸਤਾਨ ‘ਚੋਂ ਫੌਜਾਂ ਵਾਪਸ ਸੱਦਣ ਲਈ ਟਰੰਪ ਨੂੰ ਦੱਸਿਆ ਜ਼ਿੰਮੇਵਾਰ

ਵਾਸ਼ਿੰਗਟਨ, 8 ਅਪ੍ਰੈਲ (ਪੰਜਾਬ ਮੇਲ)- ਜੋਅ ਬਾਇਡਨ ਪ੍ਰਸ਼ਾਸਨ ਨੇ ਅਫ਼ਗ਼ਾਨਿਸਤਾਨ ‘ਚੋਂ ਅਮਰੀਕੀ ਫੌਜਾਂ ਵਾਪਸ ਬੁਲਾਉਣ ਦੇ ਆਪਣੇ ਫੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਇਸ ਘੜਮੱਸ ਲਈ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਜ਼ਿੰਮੇਵਾਰ ਦੱਸਿਆ ਹੈ। ਬਾਇਡਨ ਸਰਕਾਰ ਨੇ ਕਿਹਾ ਕਿ ਟਰੰਪ ਨੇ ਕੁਝ ਅਜਿਹੇ ਮੁਸ਼ਕਲ ਹਾਲਾਤ ਸਿਰਜ ਦਿੱਤੇ ਸਨ, ਜਿਸ ਕਰਕੇ ਦੋ ਸਾਲ ਪਹਿਲਾਂ (2021 […]

ਚੀਨ ਵੱਲੋਂ ਅਮਰੀਕੀ ਤੇ ਏਸ਼ੀਆ ਆਧਾਰਿਤ ਸੰਸਥਾਵਾਂ ‘ਤੇ ਪਾਬੰਦੀ

ਪੇਈਚਿੰਗ, 8 ਅਪ੍ਰੈਲ (ਪੰਜਾਬ ਮੇਲ)- ਚੀਨ ਨੇ ਅਮਰੀਕੀ ਪ੍ਰਤੀਨਿਧ ਸਭਾ ਦੇ ਸਪੀਕਰ ਕੇਵਿਨ ਮੈਕਾਰਥੀ ਤੇ ਤਾਇਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਵਿਚਾਲੇ ਇਸ ਹਫ਼ਤੇ ਹੋਈ ਅਹਿਮ ਮੀਟਿੰਗ ਦੇ ਵਿਰੋਧ ਵਿਚ ‘ਰੋਨਾਲਡ ਰੀਗਨ ਪ੍ਰੈਜ਼ੀਡੈਂਸ਼ੀਅਲ ਲਾਇਬ੍ਰੇਰੀ’ ਅਤੇ ਹੋਰ ਅਮਰੀਕੀ ਤੇ ਏਸ਼ੀਆ ਆਧਾਰਿਤ ਸੰਸਥਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਦਿਨ ਪਹਿਲਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ […]

ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਹੀ ਲੜੇਗਾ ਜਲੰਧਰ ਜ਼ਿਮਨੀ ਚੋਣ

ਜਲੰਧਰ, 8 ਅਪ੍ਰੈਲ (ਪੰਜਾਬ ਮੇਲ)- ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਗਠਜੋੜ ਮਿਲ ਕੇ ਲੜੇਗਾ। ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ, ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ […]

ਸ਼੍ਰੋਮਣੀ ਅਕਾਲੀ ਦਲ ‘ਚ ਸਰਵਣ ਸਿੰਘ ਫਿਲੌਰ ਦੀ ਵਾਪਸੀ ਤੈਅ!

ਜਲੰਧਰ, 8 ਅਪ੍ਰੈਲ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 6 ਤੋਂ ਵੱਧ ਵਾਰ ਵਿਧਾਇਕ ਰਹੇ ਸਰਵਣ ਸਿੰਘ ਫਿਲੌਰ ਦੀ ਪਾਰਟੀ ਵਿਚ ਵਾਪਸੀ ਤੈਅ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਸਰਵਣ ਸਿੰਘ ਫਿਲੌਰ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸਰਵਣ ਸਿੰਘ ਫਿਲੌਰ ਸੀਨੀਅਰ ਅਕਾਲੀ ਆਗੂ ਹਨ, […]

ਸ਼੍ਰੋਮਣੀ ਕਮੇਟੀ ਵੱਲੋਂ ਐੱਨ.ਸੀ.ਈ.ਆਰ.ਟੀ. ਦੀ ਪੁਸਤਕ ‘ਚ ਸਿੱਖਾਂ ਬਾਰੇ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਹੈ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ‘ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖ ਸੰਸਥਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਤਾਬਾਂ ‘ਚੋਂ ਉਕਤ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

ਪਾਕਿ ‘ਚ ਵਿਸਾਖੀ ਮਨਾਉਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਓਹਾਰ ਨਾਲ ਸਬੰਧਤ ਸਾਲਾਨਾ ਸਮਾਰੋਹਾਂ ‘ਚ ਭਾਗ ਲੈਣ ਲਈ ਭਾਰਤ ਦੇ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਡੇਰਾ ਸਾਹਿਬ, ਸ੍ਰੀ ਪੰਜਾ ਸਾਹਿਬ, […]

ਪੰਜਾਬ ਸਰਕਾਰ ਵੱਲੋਂ ਦਸ ਵਰ੍ਹਿਆਂ ਮਗਰੋਂ ਪਾਵਰਕੌਮ ਨੂੰ ਸਬਸਿਡੀ ਦਾ ਪੂਰਾ ਭੁਗਤਾਨ

ਪਹਿਲੀ ਵਾਰ ‘ਆਪ’ ਨੇ ਪੂਰਾ ਬਿੱਲ 20,200 ਕਰੋੜ ਰੁਪਏ ਦਿੱਤਾ ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਲੰਘੇ 26 ਵਰ੍ਹਿਆਂ ‘ਚ ਸਵਾ ਲੱਖ ਕਰੋੜ ਦੀ ਬਿਜਲੀ ਸਬਸਿਡੀ ਦਿੱਤੀ ਗਈ ਹੈ। ਜਦੋਂ ਪਹਿਲੀ ਦਫ਼ਾ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਦੇਣੀ ਸ਼ੁਰੂ ਕੀਤੀ ਸੀ, ਤਾਂ ਉਦੋਂ 1997-98 ਵਿਚ ਬਿਜਲੀ ਸਬਸਿਡੀ ਦਾ ਪਹਿਲਾਂ ਬਿੱਲ 604.57 ਕਰੋੜ ਰੁਪਏ […]

ਸਿੰਧੂ ਜਲ ਸੰਧੀ ਨੂੰ ਲੈ ਕੇ ਭਾਰਤ ਦੇ ਰੁਖ਼ ਕਾਰਨ ਪਾਕਿਸਤਾਨ ਹੁਣ ਤਣਾਅਪੂਰਨ

ਇਸਲਾਮਾਬਾਦ, 8 ਅਪ੍ਰੈਲ (ਪੰਜਾਬ ਮੇਲ)- ਸਿੰਧੂ ਜਲ ਸੰਧੀ ‘ਤੇ ਭਾਰਤ ਨੇ ਪਾਕਿਸਤਾਨ ਨੂੰ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ, ਜਿਸ ਨਾਲ ਪਾਕਿਸਤਾਨ ਦਾ ਤਣਾਅ ਵਧ ਗਿਆ ਹੈ। ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ 62 ਸਾਲ ਪੁਰਾਣੀ ਸਿੰਧੂ ਜਲ ਸੰਧੀ ਦੀ ਸਮੀਖਿਆ ‘ਤੇ ਗੱਲਬਾਤ ਕਰਨ ਬਾਰੇ ਭਾਰਤ ਦਾ ਪੱਤਰ ”ਅਸਪਸ਼ਟ” ਸੀ ਅਤੇ […]