ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ Delhi ਪ੍ਰਦਰਸ਼ਨ ‘ਚ ਕਰਨਗੀਆਂ ਭਰਵੀਂ ਸ਼ਮੂਲੀਅਤ
ਅੰਮ੍ਰਿਤਸਰ, 11 ਦਸੰਬਰ (ਪੰਜਾਬ ਮੇਲ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਆਯੋਜਿਤ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿਚ ਪੰਜਾਬ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ […]