ਕੈਨੇਡਾ ‘ਚ ਭਾਰਤੀ ਵਿਦਿਆਰਥਣ ਦੇ ਕਤਲ ਦੇ ਦੋਸ਼ੀ ‘ਤੇ ਚੱਲੇਗਾ ਮੁਕੱਦਮਾ
ਟੋਰਾਂਟੋ, 1 ਜੂਨ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ 2022 ਵਿਚ ਇਕ ਭਾਰਤੀ ਵਿਦਿਆਰਥਣ ਦਾ ਕਤਲ ਕਰਨ ਦੇ ਦੋਸ਼ੀ ਵਿਅਕਤੀ ‘ਤੇ ਦੂਜੇ ਦਰਜੇ ਦੇ ਕਤਲ ਦੇ ਦੋਸ਼ ‘ਚ ਮੁਕੱਦਮਾ ਚੱਲੇਗਾ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿਚ 24 ਸਾਲਾ ਹਰਮਨਦੀਪ ਕੌਰ ‘ਤੇ 26 ਫਰਵਰੀ, 2022 […]