ਜੋਅ ਬਾਇਡਨ ਅਤੇ ਕੇਵਿਨ ਮੈਕਕਾਰਥੀ ਵਿਚਾਲੇ ਕਰਜ਼ੇ ਦੀ ਸੀਮਾ ਨੂੰ ਲੈ ਕੇ ਹੋਇਆ ਸਮਝੌਤਾ!
-ਸਮਝੌਤੇ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 31.4 ਟ੍ਰਿਲੀਅਨ ਡਾਲਰ ਕਰਨ ‘ਤੇ ਬਣੀ ਸਹਿਮਤੀ -ਦੀਵਾਲੀਆ ਹੋਣ ਦੀ ਕਗਾਰ ਤੋਂ ਬਚਿਆ ਅਮਰੀਕਾ! ਵਾਸ਼ਿੰਗਟਨ, 29 ਮਈ (ਪੰਜਾਬ ਮੇਲ)- ਅਮਰੀਕਾ ਸਮੇਤ ਪੂਰੀ ਦੁਨੀਆਂ ਲਈ ਰਾਹਤ ਦੀ ਖ਼ਬਰ ਹੈ। ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਅਮਰੀਕਾ ਦੀਵਾਲੀਆ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਸੀ ਪਰ ਹੁਣ ਲੱਗਦਾ ਹੈ ਕਿ […]