ਸੁਖਵਿੰਦਰ ਸਿੰਘ ਬਿੰਦਰਾ ਦੀ ਮੇਅਰ ਬੌਬੀ ਸਿੰਘ ਐਲਨ ਨਾਲ ਹੋਈ ਅਹਿਮ ਮੁਲਾਕਾਤ
ਸੈਕਰਾਮੈਂਟੋ, 6 ਦਸੰਬਰ (ਪੰਜਾਬ ਮੇਲ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅੱਜਕੱਲ੍ਹ ਕੈਲੀਫੋਰਨੀਆ ਫੇਰੀ ‘ਤੇ ਹਨ। ਇਸ ਦੌਰਾਨ ਉਨ੍ਹਾਂ ਐਲਕ ਗਰੋਵ ਦੀ ਮੇਅਰ ਬੌਬੀ ਸਿੰਘ ਐਲਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਸੁਖਵਿੰਦਰ ਸਿੰਘ ਬਿੰਦਰਾ ਨੇ ਕੈਲੀਫੋਰਨੀਆ ਵਿਚ ਚੱਲ ਰਹੇ ਕੰਮਾਂ ਲਈ ਵਿਸ਼ੇਸ਼ […]