ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ‘ਚ ਐੱਲ.ਈ.ਡੀ. ‘ਤੇ ਮਰਿਆਦਾ ਬਾਰੇ ਹਦਾਇਤਾਂ
-ਬਿਨਾਂ ਪ੍ਰਵਾਨਗੀ ਫੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਦੀ ਮਨਾਹੀ; ਤਿੰਨ ਭਾਸ਼ਾਵਾਂ ‘ਚ ਦਿੱਤੀ ਜਾ ਰਹੀ ਹੈ ਜਾਣਕਾਰੀ ਅੰਮ੍ਰਿਤਸਰ, 27 ਮਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮਰਿਆਦਾ ਦੀ ਪਾਲਣਾ ਕਰਨ ਲਈ ਸ਼ਰਧਾਲੂਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹਦਾਇਤਾਂ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਚ ਵੱਡੀ ਸਕਰੀਨ ‘ਤੇ ਤਿੰਨ ਭਾਸ਼ਾਵਾਂ ਵਿਚ ਪ੍ਰਦਰਸ਼ਿਤ ਕੀਤੀਆਂ […]