ਨਿਊਯਾਰਕ ਨਿਵਾਸੀ ਬਲਦੇਵ ਸਿੰਘ ਗਰੇਵਾਲ ਦਾ ਨਵ ਪ੍ਰਕਾਸ਼ਿਤ ਨਾਵਲ ‘ਇਕ ਹੋਰ ਪੁਲ ਸਰਾਤ’ ਰਿਲੀਜ਼

ਪੁਲ ਸਰਾਤ ਦਾ ਰਸਤਾ ਅਸਲੋਂ ਵੱਖਰਾ ਹੈ – ਬੁਲਾਰੇ ਸਰੀ, 30 ਮਾਰਚ (ਹਰਦਮ ਮਾਨ/ਪੰਜਾਬ ਮੇਲ)- ਨਿਊਯਾਰਕ ਨਿਵਾਸੀ ਬਲਦੇਵ ਸਿੰਘ ਗਰੇਵਾਲ ਦੇ ਨਵ ਪ੍ਰਕਾਸ਼ਿਤ ਨਾਵਲ ‘ਇਕ ਹੋਰ ਪੁਲ ਸਰਾਤ’ ਦੇ ਰਿਲੀਜ਼ ਸਮਾਗਮ ਦੌਰਾਨ ਪਿਛਲੇ ਚਾਰ ਦਹਾਕਿਆਂ ਵਿਚ ਆਏ ਉਤਰਾ-ਚੜਾਅ ਅਤੇ ਪੰਜਾਬੀਆਂ ਜਾਂ ਹੋਰ ਸੂਬਿਆਂ ਦੇ ਪਰਵਾਸ ਵੱਲ ਵਧਦੇ ਕਦਮਾਂ ਨੂੰ ਬਿਆਨ ਕਰਦਾ ਇਹ ਨਾਵਲ ਪੰਜਾਬੀ ਦੇ […]

ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਮਾਨਤਾ ਮਿਲੀ

* ਜਨਗਣਨਾ ਸੂਚੀ ‘ਚ ਸਿੱਖ ਭਾਈਚਾਰੇ ਨੂੰ 6 ਨੰਬਰ ਕਾਲਮ ‘ਚ ਕੀਤਾ ਦਰਜ ਅੰਮ੍ਰਿਤਸਰ, 30 ਮਾਰਚ (ਪੰਜਾਬ ਮੇਲ)-ਦੇਸ਼ ਦੀ ਵੰਡ ਦੇ 76 ਵਰ੍ਹਿਆਂ ਬਾਅਦ ਪਾਕਿਸਤਾਨ ‘ਚ ਪਹਿਲੀ ਵਾਰ ਉਥੇ ਰਹਿ ਰਹੇ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਮਾਨਤਾ ਮਿਲੀ ਹੈ। ਪਾਕਿ ਸਿੱਖ ਭਾਈਚਾਰੇ ਨੂੰ ਜਨਗਣਨਾ ਦੇ ਫਾਰਮਾਂ ਵਿਚ ਕਾਲਮ ਨੰਬਰ 6 ‘ਚ ਦਰਜ ਕੀਤਾ ਗਿਆ […]

ਅਦਾਲਤ ਵੱਲੋਂ ਮਾਣਹਾਨੀ ਕੇਸ ‘ਚ ਸਾਬਕਾ ਸਪੀਕਰ ਰਾਣਾ ਕੇ.ਪੀ. ਨੂੰ ਸੰਮਨ ਜਾਰੀ

ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ, 30 ਮਾਰਚ (ਪੰਜਾਬ ਮੇਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਵੱਲੋਂ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਖ਼ਿਲਾਫ਼ ਚੋਣਾਂ ਤੋਂ ਪਹਿਲਾਂ ਦਾਇਰ ਕੀਤੇ ਗਏ ਮਾਣਹਾਨੀ ਕੇਸ ਵਿਚ ਵੀਰਵਾਰ ਅਦਾਲਤ ਵੱਲੋਂ ਰਾਣਾ ਕੰਵਰਪਾਲ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ। ਪਟੀਸ਼ਨਕਰਤਾ ਸੋਹਣ ਸਿੰਘ ਬੈਂਸ ਨੇ ਰੂਪਨਗਰ ਵਿਚ ਦੱਸਿਆ […]

ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ‘ਚ ਕਰ ਸਕਦੇ ਨੇ ਕੰਮ

ਵਾਸ਼ਿੰਗਟਨ, 30 ਮਾਰਚ (ਪੰਜਾਬ ਮੇਲ)-ਅਮਰੀਕੀ ਤਕਨਾਲੋਜੀ ਖੇਤਰ ਵਿਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ ‘ਸੇਵ ਜੌਬਸ ਯੂ.ਐੱਸ.ਏ.’ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਸਾਬਕਾ ਰਾਸ਼ਟਰਪਤੀ ਬਰਾਕ […]

ਅਮਰੀਕਾ-ਕੈਨੇਡਾ ਸਰਹੱਦ ਤੋਂ ਜਾਅਲੀ ਪ੍ਰਵਾਸੀਆਂ ਨੂੰ ਮੋੜਨ ਦਾ ਕੰਮ ਸ਼ੁਰੂ

* ਦੋਵਾਂ ਦੇਸ਼ਾਂ ਵਿਚਕਾਰ ਸੋਧਿਆ ਸਮਝੌਤਾ ਹੋਇਆ ਲਾਗੂ ਟੋਰਾਂਟੋ, 30 ਮਾਰਚ (ਪੰਜਾਬ ਮੇਲ)-ਕੈਨੇਡਾ ਦੇ ਸਰਕਾਰੀ ਦੌਰੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ‘ਥ੍ਰਡ ਸੇਫ ਕੰਟਰੀ’ ਸਮਝੌਤੇ (2004) ‘ਚ ਸੋਧ ਦਾ ਐਲਾਨ ਕਰਕੇ ਉਸ ਨੂੰ 25 ਮਾਰਚ ਤੋਂ ਲਾਗੂ ਕਰ ਦਿੱਤਾ ਹੈ। ਹੁਣ ਜੋ ਵਿਦੇਸ਼ੀ ਨਾਗਿਰਕ ਦੋਵਾਂ ਦੇਸ਼ਾਂ ਦੀ ਸਰਹੱਦ […]

ਰਾਹੁਲ ਦੇ ਹੱਕ ‘ਚ ਟਵੀਟ ਕਰਨ ‘ਤੇ ਅਮਰੀਕੀ ਕਾਂਗਰਸ ਮੈਨ ਰੋਅ ਖੰਨਾ ਦਾ ਵਿਰੋਧ

ਵਾਸ਼ਿੰਗਟਨ, 30 ਮਾਰਚ (ਪੰਜਾਬ ਮੇਲ)- ਅਮਰੀਕੀ ਕਾਂਗਰਸ ਦੇ ਮੈਂਬਰ ਰੋਅ ਖੰਨਾ ਆਪਣੇ ਮਰਹੂਮ ਨਾਨਾ ਅਮਰਨਾਥ ਵਿੱਦਿਆਲੰਕਾਰ ਦੀ ਹਮਾਇਤ ਵਿਚ ਆ ਗਏ ਹਨ। ਦੱਸਣਯੋਗ ਹੈ ਕਿ ਵਿੱਦਿਆਲੰਕਾਰ ਉਤੇ ਐਮਰਜੈਂਸੀ ਦੌਰਾਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਪੱਖ ਪੂਰਨ ਦਾ ਦੋਸ਼ ਲਾ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਉਤੇ ਨਿਸ਼ਾਨਾ ਬਣਾਇਆ ਗਿਆ ਸੀ। ਖੰਨਾ ਨੇ ਕਿਹਾ, ‘ਮੇਰੇ ‘ਤੇ ਹਮਲਾ […]

ਭਾਰਤੀ ਵਿਅਕਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਦੇ ਦੋਸ਼

ਵੈਨਕੁਵਰ, 30 ਮਾਰਚ (ਪੰਜਾਬ ਮੇਲ)- ਇਕ ਭਾਰਤੀ ਮੂਲ ਦੇ ਵਿਅਕਤੀ ਨੇ ਕੈਨੇਡਾ ਦੇ ਵੈਨਕੂਵਰ ਸਟਾਰਬਾਕਸ ਕੈਫੇ ਦੇ ਬਾਹਰ ਦੀ 37 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਕਾਰਨ ਉਸ ‘ਤੇ ਦੂਸਰੀ ਡਿਗਰੀ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਸ਼ੱਕੀ 32 ਸਾਲਾ ਇੰਦਰਦੀਪ ਸਿੰਘ ਗੋਸਾਲ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। […]

ਸੰਨੀ ਧਾਲੀਵਾਲ ਲੜਨਗੇ ਕਾਊਂਟੀ ਸੁਪਰਵਾਈਜ਼ਰ ਦੀ ਚੋਣ

ਸਾਨ ਫਰਾਂਸਿਸਕੋ, 30 ਮਾਰਚ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸ਼ਹਿਰ ਲੈਥਰੌਪ ‘ਚ ਲਗਾਤਾਰ ਛੇ ਵਾਰ ਮੇਅਰ ਬਣ ਕੇ ਰਿਕਾਰਡ ਕਾਇਮ ਕਰਨ ਵਾਲੇ ਪੰਜਾਬੀ ਸਿਆਸਤਦਾਨ ਸੰਨੀ ਧਾਲੀਵਾਲ ਨੇ ਹੁਣ ਸੈਨਵਾਕੀਨ ਕਾਊਂਟੀ ਦੇ ਸੁਪਰਵਾਈਜ਼ਰ ਵਜੋਂ ਚੋਣ ਲੜਨ ਦਾ ਫ਼ੈਸਲਾ ਲਿਆ ਹੈ। ਟਰੇਸੀ ਦੇ ਨਿਰਵਾਣਾ ਬੈਂਕੁਇਟ ਹਾਲ ‘ਚ ਹੋਏ ਭਾਰਤੀ ਅਤੇ ਅਮਰੀਕਨ ਭਾਈਚਾਰੇ ਦੇ ਲੋਕਾਂ ਦੇ ਵੱਡੇ ਇਕੱਠ ਨੇ […]

ਰਾਹੁਲ ਗਾਂਧੀ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤਿਆਰ

ਨਵੀਂ ਦਿੱਲੀ, 30 ਮਾਰਚ (ਪੰਜਾਬ ਮੇਲ)-ਸੂਤਰਾਂ ਨੇ ਦੱਸਿਆ ਕਿ ਮਾਣਹਾਨੀ ਦੇ ਕੇਸ ‘ਚ ਸੂਰਤ ਦੀ ਇਕ ਅਦਾਲਤ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਤਿਆਰ ਹੈ ਅਤੇ ਜਲਦੀ ਹੀ ਇਸ ਪਟੀਸ਼ਨ ਨੂੰ ਸੈਸ਼ਨਜ਼ ਅਦਾਲਤ ਵਿਚ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ […]

ਇਸ ਸਾਲ 14000 ਪ੍ਰਵਾਸੀਆਂ ਨੂੰ ਕੈਨੇਡਾ ਦੇਵੇਗਾ ਪੀ.ਆਰ.

-10 ਦਿਨਾਂ ‘ਚ ਕੱਢੇ 2 ਐਕਸਪ੍ਰੈੱਸ ਐਂਟਰੀ ਡਰਾਅ ਓਟਵਾ, 30 ਮਾਰਚ (ਪੰਜਾਬ ਮੇਲ)-ਇਮੀਗ੍ਰੇਸ਼ਨ ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ 23 ਮਾਰਚ 2023 ਨੂੰ ਇਕ ਹੋਰ ਐਕਸਪ੍ਰੈੱਸ ਐਂਟਰੀ ਡਰਾਅ ਆਯੋਜਿਤ ਕੀਤਾ, ਜਿਸ ਵਿਚ ਰਿਕਾਰਡਤੋੜ 7,000 ਉਮੀਦਵਾਰਾਂ ਨੂੰ ਕੈਨੇਡਾ ਵਿਚ ਸਥਾਈ ਨਿਵਾਸ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ। ਇਥੇ ਧਿਆਨ ਦੇਣ ਯੋਗ ਹੈ ਕਿ 2 ਹਫ਼ਤਿਆਂ ਤੋਂ […]