ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
– ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ – ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ […]