ਦਿੱਲੀ ਅਦਾਲਤ ਵੱਲੋਂ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ.ਆਈ.ਏ. ਹਿਰਾਸਤ ‘ਚ ਵਾਧਾ
ਨਵੀਂ ਦਿੱਲੀ, 29 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਵਾਰ ਨੂੰ ਡਿਪੋਰਟ ਕੀਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ.ਆਈ.ਏ. ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਐੱਨ.ਆਈ.ਏ. ਮੁੱਖ ਦਫ਼ਤਰ ਵਿਖੇ ਕਰਵਾਈ ਗਈ ਸਖ਼ਤ ਸੁਰੱਖਿਆ ਵਾਲੀ ਸੁਣਵਾਈ ਵਿਚ ਹਿਰਾਸਤ 5 ਦਸੰਬਰ ਤੱਕ ਵਧਾਉਣ ਦਾ ਹੁਕਮ ਦਿੱਤਾ ਹੈ। ਐੱਨ.ਸੀ.ਪੀ. ਆਗੂ […]