ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਵੱਲੋਂ ਅਪ੍ਰੈਲ ਮਹੀਨਾ ‘ਸਿੱਖ ਜਾਗਰੂਕਤਾ ਮਹੀਨਾ’ ਵਜੋਂ ਮਨਾਉਣ ਦਾ ਐਲਾਨ
ਸਿਨਸਿਨਾਟੀ, 30 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)– ਅਮਰੀਕਾ ਦੇ ਓਹਾਇਓ ਸੂਬੇ ਵਿਚ ਸਿੱਖ ਭਾਈਚਾਰੇ ਲਈ ਇੱਕ ਬੇਹੱਦ ਇਤਿਹਾਸਕ ਪਲ ਉਦੋਂ ਆਇਆ, ਜਦੋਂ ਸਿਨਸਿਨਾਟੀ ਅਤੇ ਨਾਲ ਲੱਗਦੇ ਸ਼ਹਿਰ ਮੇਸਨ ਦੀਆਂ ਨਗਰ ਕੌਂਸਲਾਂ ਨੇ ਅਧਿਕਾਰਤ ਤੌਰ ‘ਤੇ ਅਪ੍ਰੈਲ ਮਹੀਨੇ ਨੂੰ ਹੁਣ ”ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨਾ” (ਸਿੱਖ ਅਵੇਅਰਨੇਸ ਅਤੇ ਐਪਰੀਸੀਏਸ਼ਨ ਮੰਥ) ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ […]