ਸਕਾਟਲੈਂਡ ‘ਚ ਪਹਿਲਾ ਪੰਜਾਬੀ ਹਮਜਾ ਯੂਸਫ਼ ਬਣਿਆ ਮੰਤਰੀ

ਗਲਾਸਗੋ, 30 ਮਾਰਚ (ਪੰਜਾਬ ਮੇਲ)- ਹਮਜਾ ਯੂਸਫ਼ ਸਕਾਟਲੈਂਡ ਦਾ ਪਹਿਲਾ ਮੰਤਰੀ (ਫ਼ਸਟ ਮਨਿਸਟਰ) ਬਣਨ ਵਾਲਾ ਪਹਿਲਾ ਪੰਜਾਬੀ ਹੈ। ਸਕਾਟਲੈਂਡ ਦਾ ਮੰਤਰੀ ਬਣਨ ਵਾਲੇ ਹਮਜਾ ਯੂਸਫ਼ ਦੇ ਦਾਦਾ 1960 ਵਿਚ ਲਹਿੰਦੇ ਪੰਜਾਬ ਦੇ ਜ਼ਿਲ੍ਹੇ ਖਾਨੇਵਾਲ ਦੇ ਪਿੰਡ ਮੀਆਂ ਚੰਨੂੰ ਤੋਂ ਆ ਕੇ ਗਲਾਸਗੋ ਵਸੇ ਸਨ। ਹਮਜਾ ਯੂਸਫ਼ ਮੁਕਾਬਲੇ ‘ਚ ਵਿਰੋਧੀਆਂ ਕੇਟ ਫੋਰਬਸ ਅਤੇ ਐਸ਼ ਰੀਗਨ ਨੂੰ […]

ਅੰਮ੍ਰਿਤਪਾਲ ਮਾਮਲਾ; ਪੁਲਿਸ ਵੱਲੋਂ ਗ੍ਰਿਫ਼ਤਾਰ 348 ਸਿੱਖ ਨੌਜਵਾਨ ਰਿਹਾਅ

-360 ਜਣਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ; ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਵਧਾਈ ਅੰਮ੍ਰਿਤਸਰ, 30 ਮਾਰਚ (ਪੰਜਾਬ ਮੇਲ)-ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ‘ਤੇ ਅਕਾਲ ਤਖਤ ਦੇ ਜਥੇਦਾਰ […]

ਮੂਸੇਵਾਲਾ ਕਤਲਕਾਂਡ: ਬਿਸ਼ਨੋਈ ਨੂੰ ਸੱਤ ਮਹੀਨਿਆਂ ਬਾਅਦ ਵੀ ਚਾਰਜਸ਼ੀਟ ਦੀ ਕਾਪੀ ਨਹੀਂ ਮਿਲੀ

* ਜੁਡੀਸ਼ਲ ਮੈਜਿਸਟਰੇਟ ਵੱਲੋਂ ਬਿਸ਼ਨੋਈ ਸਣੇ ਹੋਰ ਮੁਲਜ਼ਮਾਂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਮਾਨਸਾ, 30 ਮਾਰਚ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕਰਨ ਦੇ 7 ਮਹੀਨਿਆਂ ਬਾਅਦ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਾਲੇ ਤੱਕ ਇਸ ਦੀਆਂ ਕਾਪੀਆਂ ਮੁਹੱਈਆ ਨਹੀਂ ਕਰਵਾਈਆਂ ਗਈਆਂ ਹਨ। ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਮੁਕੱਦਮੇ ਦੀ ਸੁਣਵਾਈ […]

ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਸਜਾਏ ਗਏ ਪਹਿਲੇ ਨਗਰ ਕੀਰਤਨ ਦੌਰਾਨ ਸੰਗਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਸੈਕਰਾਮੈਂਟੋ, 29 ਮਾਰਚ (ਪੰਜਾਬ ਮੇਲ)- ਸੈਕਰਾਮੈਂਟੋ ਸਿੱਖ ਸੁਸਾਇਟੀ ਵੱਲੋਂ ਹੋਲੇ-ਮਹੱਲੇ ਦੇ ਸ਼ੁੱਭ ਮੌਕੇ ‘ਤੇ ਪਹਿਲੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। 2 ਹਫਤੇ ਚੱਲੇ ਸਮਾਗਮਾਂ ਦੌਰਾਨ ਬਹੁਤ ਸਾਰੇ ਕਥਾਵਾਚਕ, ਰਾਗੀ ਅਤੇ ਢਾਡੀ ਜੱਥਿਆਂ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ। ਕਥਾਵਾਚਕ ਭਾਈ ਪਿੰਦਰਪਾਲ ਸਿੰਘ ਤੋਂ ਇਲਾਵਾ ਭਾਈ ਹਰਜਿੰਦਰਪਾਲ ਸਿੰਘ ਸ੍ਰੀਨਗਰ ਵਾਲੇ, ਭਾਈ ਹਰਜੀਤਪਾਲ ਸਿੰਘ […]

10 ਮਈ ਨੂੰ ਹੋਵੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ

-13 ਮਈ ਨੂੰ ਐਲਾਨਿਆ ਜਾਵੇਗਾ ਨਤੀਜਾ -ਕਾਂਗਰਸ ਤੋਂ ਇਲਾਵਾ ਹੋਰ ਕਿਸੇ ਪਾਰਟੀ ਨੇ ਨਹੀਂ ਐਲਾਨਿਆ ਉਮਦੀਵਾਰ ਚੰਡੀਗੜ੍ਹ/ਜਲੰਧਰ, 29 ਮਾਰਚ (ਪੰਜਾਬ ਮੇਲ)- ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਸ ਜ਼ਿਮਨੀ ਚੋਣ […]

ਅਮਰੀਕੀ ਸੈਨੇਟ ‘ਚ ਵੀਜ਼ਾ ਪ੍ਰੋਗਰਾਮਾਂ ‘ਚ ਸੋਧ ਲਈ ਬਿੱਲ ਪੇਸ਼

ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਪ੍ਰਭਾਵਸ਼ਾਲੀ ਕਾਨੂੰਨਸਾਜ਼ਾਂ ਦੇ ਇੱਕ ਸਮੂਹ ਨੇ ਐੱਚ-1ਬੀ ਅਤੇ ਐੱਲ-1 ਵੀਜ਼ਾ ਪ੍ਰੋਗਰਾਮਾਂ ‘ਚ ਵਿਆਪਕ ਤਬਦੀਲੀਆਂ ਕਰਨ ਅਤੇ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਸੈਨੇਟ ਵਿਚ ਇੱਕ ਦੋ-ਪੱਖੀ ਕਾਨੂੰਨ ਪੇਸ਼ ਕੀਤਾ ਹੈ। ਐੱਚ-1ਬੀ ਵੀਜ਼ਾ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ […]

ਅਮਰੀਕਾ ਨੇ ਭਾਰਤ ‘ਚ ਵਿਜ਼ਟਰ ਵੀਜ਼ਾ ਇੰਟਰਵਿਊ ਲਈ ਉਡੀਕ ਸਮਾਂ 60 ਫੀਸਦੀ ਤੱਕ ਘਟਾਇਆ

ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕਾ ਆਉਣ ਦੇ ਚਾਹਵਾਨ ਲੋਕਾਂ ਲਈ ਭਾਰਤ ਵਿੱਚ ਵਿਜ਼ਟਰ ਵੀਜ਼ਾ ਇੰਟਰਵਿਊ ਲਈ ਉਡੀਕ ਸਮਾਂ ਇਸ ਸਾਲ 60 ਫ਼ੀਸਦੀ ਤੱਕ ਘਟਾ ਦਿੱਤਾ ਗਿਆ ਹੈ। ਅਮਰੀਕਾ ਦੀ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਡਿਪਲੋਮੈਟਿਕ ਮਿਸ਼ਨ ਖੋਲ੍ਹਣ ਅਤੇ ਅਧਿਕਾਰੀਆਂ ਦੀ ਗਿਣਤੀ […]

ਗਾਰਸੇਟੀ ਨੇ ਭਾਰਤ ਲਈ ਅਮਰੀਕਾ ਦੇ ਰਾਜਦੂਤ ਵਜੋਂ ਸਹੁੰ ਚੁੱਕੀ

* ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿਵਾਇਆ ਹਲਫ਼ ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)-ਰਾਸ਼ਟਰਪਤੀ ਜੋਅ ਬਾਇਡਨ ਦੇ ਕਰੀਬੀ ਐਰਿਕ ਗਾਰਸੇਟੀ ਨੇ ਬੀਤੇ ਦਿਨੀਂ ਅਧਿਕਾਰਤ ਤੌਰ ‘ਤੇ ਭਾਰਤ ਲਈ ਅਮਰੀਕਾ ਦੇ ਰਾਜਦੂਤ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਸਹੁੰ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਚੁਕਾਈ। ਦੱਸਣਯੋਗ ਹੈ ਕਿ ਵਾਸ਼ਿੰਗਟਨ ਦੀ ਇਸ ਸਭ ਤੋਂ ਮਹੱਤਵਪੂਰਨ ਕੂਟਨੀਤਿਕ ਅਸਾਮੀ ਨੂੰ […]

ਨੌਕਰੀ ਗੁਆ ਚੁੱਕੇ ਐੱਚ-1ਬੀ ਧਾਰਕਾਂ ਨੂੰ ਨਹੀਂ ਛੱਡਣਾ ਪਵੇਗਾ ਅਮਰੀਕਾ!

-ਕਈ ਵਿਕਲਪ ਮੌਜੂਦ : ਯੂ.ਐੱਸ.ਸੀ.ਆਈ.ਐੱਸ. -2024 ਲਈ ਐੱਚ-1ਬੀ ਵੀਜ਼ਾ ਦੀ ਕਾਰਵਾਈ ਪ੍ਰਕਿਰਿਆ 1 ਅਕਤੂਬਰ ਤੋਂ ਹੋ ਚੁੱਕੀ ਹੈ ਸ਼ੁਰੂ ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਟੈਕਨਾਲੋਜੀ ਖੇਤਰ ਵਿਚ ਵੱਡੇ ਪੱਧਰ ‘ਤੇ ਛਾਂਟੀ ਦੇ ਦਰਮਿਆਨ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਕਿਹਾ ਹੈ ਕਿ ਇਹ ਮੰਨਣਾ ਗਲਤ ਹੈ ਕਿ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ਤੋਂ ਕੱਢੇ […]

‘ਜੋਅ ਬਾਇਡਨ ਸੁਰੱਖਿਆ ਕਾਰਨਾਂ ਕਰਕੇ ਟਿਕਟੋਕ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਦੇ ਹੱਕ ‘ਚ’

ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਅਮਰੀਕੀ ਸੈਨੇਟ ਦੀ ਖੁਫੀਆ ਕਮੇਟੀ ਦੇ ਚੇਅਰਮੈਨ ਮਾਰਕ ਵਾਰਨਰ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਸੁਰੱਖਿਆ ਕਾਰਨਾਂ ਕਰਕੇ ਚੀਨੀ ਵੀਡੀਓ-ਸ਼ੇਅਰਿੰਗ ਐਪ ਟਿਕਟੋਕ ‘ਤੇ ਪਾਬੰਦੀ ਲਗਾਉਣ ਲਈ ਦੋ-ਪੱਖੀ ਬਿੱਲ ਦੇ ਹੱਕ ਵਿਚ ਹਨ। ਸੀ.ਬੀ.ਐੱਸ. ਦੇ ਫੇਸ ਦਿ ਨੇਸ਼ਨ ਸ਼ੋਅ ‘ਤੇ ਪੁੱਛੇ ਜਾਣ ‘ਤੇ ਕੀ ਅਮਰੀਕੀ ਸਰਕਾਰ ਡਰਾਫਟ ਕਾਨੂੰਨ ਪਾਸ ਕਰਨਾ […]