ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚੋਂ 3 ‘ਚੋਂ ਜਿੱਤੀ ਭਾਜਪਾ
-ਭਾਜਪਾ ਸ਼ਾਸਿਤ ਰਾਜਾਂ ਦੀ ਗਿਣਤੀ 12 ਹੋਈ; ਕਾਂਗਰਸ ਤਿੰਨ ਤੱਕ ਸੀਮਤ – ਕਾਂਗਰਸ ਨੇ ਰਾਜਸਥਾਨ ਤੇ ਛੱਤੀਸਗੜ੍ਹ ਸੂਬੇ ਗੁਆਏ -ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਦੇ ਨਾਲ ‘ਆਪ’ ਤੀਜੀ ਸਭ ਤੋਂ ਵੱਡੀ ਕੌਮੀ ਪਾਰਟੀ ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਹਾਲ ਹੀ ਵਿਚ ਚਾਰ ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚੋਂ ਤਿੰਨ ‘ਚ ਭਾਜਪਾ ਨੂੰ ਮਿਲੀ […]