ਭਾਰਤ ਦੇ ਇਤਰਾਜ਼ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਵਸੂਲ ਰਿਹੈ ਪਾਕਿਸਤਾਨ
ਨਵੀਂ ਦਿੱਲੀ, 29 ਮਾਰਚ (ਪੰਜਾਬ ਮੇਲ)-ਭਾਰਤ ਦੇ ਇਤਰਾਜ਼ ਦੇ ਬਾਵਜੂਦ ਪਾਕਿਸਤਾਨ ਵਿਸ਼ੇਸ਼ ਗਲਿਆਰੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਅਮਰੀਕੀ ਡਾਲਰ ਵਸੂਲ ਰਿਹਾ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਇਸ ਹਫਤੇ ਸੰਸਦ ਨੂੰ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਨੂੰ ਪਾਸਪੋਰਟ ਮੁਕਤ ਕਰਨ ਲਈ ਕਈ […]