20 ਨੂੰ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ’ਚ ਪ੍ਰਦਰਸ਼ਨ ਕਰੇਗੀ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਅਜੇ ਤੱਕ ਸਜ਼ਾ ਮੁਆਫ਼ ਨਹੀਂ ਹੋਈ ਹੈ। ਜਿਸ ਨੂੰ ਲੈ ਕੇ ਰਾਜੋਆਣਾ ਨੇ ਭੁੱਖ ਹੜਤਾਲ ‘ਤੇ ਬੈਠਣ ਦਾ ਫ਼ੈਸਲਾ ਲਿਆ ਹੈ। ਪ੍ਰਧਾਨ […]