ਅਮਰੀਕਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਰਿਕਾਰਡ ਗਿਣਤੀ ‘ਚ ਵੀਜ਼ੇ ਜਾਰੀ
-ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ 1.40 ਲੱਖ ਤੋਂ ਵੱਧ ਵਿਦਿਆਰਥੀ ਵੀਜ਼ੇ ਕੀਤੇ ਜਾਰੀ ਵਾਸ਼ਿੰਗਟਨ, 29 ਨਵੰਬਰ (ਪੰਜਾਬ ਮੇਲ)- ਅਮਰੀਕਾ ਨੇ ਰਿਕਾਰਡ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਭਾਰਤ ਵਿੱਚ ਅਮਰੀਕੀ ਦੂਤਘਰ ਅਤੇ ਇਸ ਦੇ ਕੌਂਸਲੇਟਾਂ ਨੇ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ 1.40 ਲੱਖ ਤੋਂ ਵੱਧ ਵਿਦਿਆਰਥੀ ਵੀਜ਼ੇ ਜਾਰੀ ਕੀਤੇ। ਅਮਰੀਕੀ […]