ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਦਾ ਦੇਹਾਂਤ
ਪੰਚਕੂਲਾ, 19 ਮਈ (ਪੰਜਾਬ ਮੇਲ)- ਮਸ਼ਹੂਰ ਜੋਤਸ਼ੀ ਤੇ ਅਦਾਕਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ. ਖੁਰਾਣਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਖੁਰਾਣਾ ਪਿਛਲੇ ਦੋ ਦਿਨਾਂ ਤੋਂ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦੀ ਬਿਮਾਰੀ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਉਹ ਵੈਂਟੀਲੇਟਰ ‘ਤੇ ਸਨ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। […]