ਉੱਤਰਕਾਸ਼ੀ ‘ਚ 16 ਦਿਨਾਂ ਤੋਂ ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ
ਉੱਤਰਕਾਸ਼ੀ, 28 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ਉੱਤਰਾਖੰਡ ਦੇ ਉੱਤਰਕਾਸ਼ੀ ‘ਚ 16 ਦਿਨਾਂ ਤੋਂ ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਆਗਰ ਮਸ਼ੀਨ ਦਾ ਬਲੇਡ ਟੁੱਟਣ ਮਗਰੋਂ ਰੈਸਕਿਊ ਆਪਰੇਸ਼ਨ ‘ਚ ਮੁਸ਼ਕਲ ਆਈ, ਜਿਸ ਤੋਂ ਬਾਅਦ ਹੁਣ ਭਾਰਤੀ ਫ਼ੌਜ ਨੇ ਖ਼ੁਦ ਮੋਰਚਾ ਸੰਭਾਲਿਆ ਸੀ। ਦੱਸਣਯੋਗ ਹੈ ਕਿ ਚਾਰਧਾਮ ਯਾਤਰਾ ਮਾਰਗ ‘ਤੇ ਬਣ […]