ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ
– ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ – ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ – ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ […]